Advertisment
author image

Lajwinder kaur

By Lajwinder kaur

Katrina Kaif And Vicky Kaushal's new pics: ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬਾਲੀਵੁੱਡ ਜਗਤ ਦੇ ਕਿਊਟ ਕਪਲਸ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ। 9 ਦਸੰਬਰ ਨੂੰ ਉਨ੍ਹਾਂ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਨੂੰ ਸੈਲੀਬ੍ਰੇਟ ਕਰਨ ਲਈ ਇਹ ਜੋੜਾ ਹਿੱਲ ਸਟੇਸ਼ਨ ਪਹੁੰਚਿਆ ਹੋਇਆ ਹੈ।

By Lajwinder kaur

Kapil Sharma’s daughter Anayra’s birthday party: ਕਪਿਲ ਸ਼ਰਮਾ ਜੋ ਕਿ ਸੋਸ਼ਲ਼ ਮੀਡੀਆ ਉੱਤੇ ਬਹੁਤ ਹੀ ਘੱਟ ਨਜ਼ਰ ਆਉਂਦੇ ਹਨ। ਪਰ ਉਨ੍ਹਾਂ ਨੇ ਆਪਣੀ ਧੀ ਅਨਾਇਰਾ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਦੀਆਂ ਸਟੋਰੀਆਂ ਵਿੱਚ ਸ਼ੇਅਰ ਕੀਤੀਆਂ ਹਨ। ਦੱਸ ਦਈਏ ਕਪਿਲ ਤੇ ਗਿੰਨੀ ਦੀ ਧੀ ਅਨਾਇਰਾ ਤਿੰਨ ਸਾਲ ਦੀ ਹੋ ਗਈ ਹੈ। ਜਿਸਦਾ ਬਰਥਡੇਅ ਉਨ੍ਹਾਂ ਨੇ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕੀਤਾ।

By Lajwinder kaur

Vidya Balan's viral video: ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਹਾਲ ਹੀ 'ਚ ਇੱਕ ਈਵੈਂਟ ਦੌਰਾਨ oops-moment ਦਾ ਸ਼ਿਕਾਰ ਹੋ ਗਈ। ਦਰਅਸਲ ਅਦਾਕਾਰਾ ਦੀ ਸਾੜ੍ਹੀ ਫਸ ਗਈ ਅਤੇ ਉਹ ਅੱਗੇ ਵਧ ਗਈ। ਸਮੇਂ ਦੇ ਬੀਤਣ ਨਾਲ ਉਸ ਨੂੰ ਇਸ ਗੱਲ ਦਾ ਅਹਿਸਾਸ ਹੋਇਆ ਅਤੇ ਉਸ ਨੇ ਆਪਣੀ ਸਾੜ੍ਹੀ ਦਾ ਪੱਲੂ ਫੜ ਲਿਆ ਅਤੇ ਵਾਪਿਸ ਖਿੱਚ ਲਿਆ।

By Lajwinder kaur

Mira Rajput slaps brother-in-law Ishaan Khatter: ਬਾਲੀਵੁੱਡ ਦੇ ਨਾਮੀ ਐਕਟਰ ਸ਼ਾਹਿਦ ਕਪੂਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਪਤਨੀ ਅਤੇ ਆਪਣੇ ਭਰਾ ਦੇ ਨਾਲ ਮਜ਼ੇਦਾਰ ਵੀਡੀਓ ਵੀ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਸੋਸ਼ਲ ਮੀਡੀਆ ਉੱਤੇ ਸ਼ਾਹਿਦ, ਈਸ਼ਾਨ ਤੇ ਮੀਰਾ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ।

By Lajwinder kaur

Neeru Bajwa shares beautiful pictures: ਪੂਰੀ ਦੁਨੀਆ ਵਿੱਚ ਕ੍ਰਿਸਮਸ ਦੀ ਰੌਣਕਾਂ ਛਾਈਆਂ ਹੋਈਆਂ ਹਨ। ਜਿਸ ਕਰਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕ੍ਰਿਸਮਸ ਨੂੰ ਲੈਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੇ ਹਨ। ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੇ ਸ਼ਹਿਰ ‘ਚ ਹੋਈ ਕ੍ਰਿਸਮਸ ਡੈਕੋਰੇਸ਼ਨ ਨੂੰ ਦਿਖਾਇਆ ਹੈ।

By Lajwinder kaur

PTC Punjabi Film Awards 2022: ਹਰਦੀਪ ਗਰੇਵਾਲ ਪੰਜਾਬੀ ਗਾਇਕੀ ਵਿੱਚ ਆਪਣੇ ਪ੍ਰੇਰਣਾ ਨਾਲ ਲਬਰੇਜ਼ ਗੀਤਾਂ ਕਰਕੇ ਜਾਣੇ ਜਾਂਦੇ ਹਨ। ਆਪਣੇ ਗੀਤਾਂ ਕਰਕੇ ਵੱਖਰੀ ਪਛਾਣ ਰੱਖਣ ਵਾਲੇ ਹਰਦੀਪ ਗਰੇਵਾਲ ਨੇ ਪਿਛਲੇ ਸਾਲ ਫ਼ਿਲਮੀ ਦੁਨੀਆ ‘ਚ ਆਪਣਾ ਕਦਮ ਰੱਖਿਆ ਸੀ। ਉਨ੍ਹਾਂ ਨੇ ‘ਤੁਣਕਾ-ਤੁਣਕਾ’ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ। ਇਸ ਪਿਆਰ ਦੇ ਚੱਲਦੇ ਹਰਦੀਪ ਗਰੇਵਾਲ ਨੂੰ ਹੁਣ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਜ਼ 2022 ਦੇ ਨਾਲ ਸਨਮਾਨਿਤ ਕੀਤਾ ਗਿਆ।

By Lajwinder kaur

Alia Bhatt's Bathroom Selfies:  ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਆਲੀਆ ਭੱਟ ਨੇ ਨਵੰਬਰ ਦੇ ਸ਼ੁਰੂ ਵਿੱਚ ਪਿਆਰੀ ਜਿਹੀ ਬੱਚੀ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਉਹ ਆਰਾਮ ਕਰ ਰਹੀ ਹੈ ਅਤੇ ਸੋਸ਼ਲ ਮੀਡੀਆ ਉੱਤੇ ਵੀ ਘੱਟ ਹੀ ਨਜ਼ਰ ਆਉਂਦੀ ਹੈ। ਹਾਲਾਂਕਿ ਆਲੀਆ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ ਅਤੇ ਇਸ ਦੌਰਾਨ ਉਸ ਨੇ ਇੰਸਟਾਗ੍ਰਾਮ 'ਤੇ ਐਤਵਾਰ ਦੀ ਸੈਲਫੀ ਸ਼ੇਅਰ ਕੀਤੀ ਹੈ। ਆਲੀਆ ਭੱਟ ਨੇ ਬਾਥਰੂਮ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ।

By Lajwinder kaur

Rupinder Rupi celebrates 29th wedding anniversary: ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਰੁਪਿੰਦਰ ਰੂਪੀ ਜੋ ਕਿ ਨੇ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਉਨ੍ਹਾਂ ਦੇ ਹਮਸਫਰ ਵੀ ਮਨੋਰੰਜਨ ਜਗਤ ਦੇ ਨਾਲ ਸਬੰਧ ਰੱਖਦੇ ਹਨ। ਰੁਪਿੰਦਰ ਰੂਪੀ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮੌਕੇ ਉੱਤੇ ਬਹੁਤ ਹੀ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪਤੀ ਭੁਪਿੰਦਰ ਬਰਨਾਲਾ ਨੂੰ ਵਧਾਈ ਦਿੱਤੀ ਹੈ।

By Lajwinder kaur

Dilip Kumar's 100th birth anniversary: ਬਾਲੀਵੁੱਡ ‘ਚ ਟ੍ਰੈਜਡੀ ਕਿੰਗ ਵਜੋਂ ਮਸ਼ਹੂਰ ਦਿਲੀਪ ਕੁਮਾਰ ਬੇਸ਼ੱਕ ਇਸ ਦੁਨੀਆ 'ਚ ਨਹੀਂ ਰਹੇ, ਪਰ ਆਪਣੀਆਂ ਫ਼ਿਲਮਾਂ ਕਾਰਨ ਅੱਜ ਵੀ ਉਨ੍ਹਾਂ ਦਾ ਨਾਂ ਫ਼ਿਲਮੀ ਦੁਨੀਆ 'ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਂਦਾ ਹੈ। 11 ਦਸੰਬਰ 1922 ਉਹ ਦਿਨ ਸੀ ਜਦੋਂ ਯੂਸਫ ਖਾਨ ਯਾਨੀ ਦਿਲੀਪ ਕੁਮਾਰ ਦਾ ਜਨਮ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਹੋਇਆ ਸੀ। ਅਜਿਹੇ 'ਚ ਅੱਜ ਮਰਹੂਮ ਅਦਾਕਾਰ ਦਿਲੀਪ ਕੁਮਾਰ ਦਾ 100ਵਾਂ ਜਨਮਦਿਨ ਹੈ। ਸੋਸ਼ਲ ਮੀਡੀਆ ਉੱਤੇ ਕਲਾਕਾਰ ਅਤੇ ਫੈਨਜ਼ ਪੋਸਟ ਪਾ ਕੇ ਦਿਲੀਪ ਕੁਮਾਰ ਨੂੰ ਯਾਦ ਕਰ ਰਹੇ ਹਨ।

By Lajwinder kaur

Anushka Sharma Wishes Virat Kohli : ਪਾਵਰ ਕਪਲ ਦੇ ਨਾਂਅ ਨਾਲ ਮਸ਼ਹੂਰ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਅੱਜ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਹੇ ਹਨ। ਜਿਸ ਕਰਕੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਪਤੀ ਵਿਰਾਟ ਕੋਹਲੀ ਨਾਲ ਆਪਣੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

Advertisment
Advertisment
Latest Stories
Advertisment