Advertisment
author image

Lajwinder kaur

By Lajwinder kaur

Warning 2:ਪੰਜਾਬੀ ਸਿਨੇਮਾ ਜੋ ਕਿ ਤੇਜ਼ੀ ਦੇ ਨਾਲ ਅੱਗੇ ਵੱਧ ਰਿਹਾ ਹੈ। ਜਿਸ ਕਰਕੇ ਕਈ ਫ਼ਿਲਮਾਂ ਦੇ ਸੀਕਵਲ ਵੀ ਬਣ ਰਹੇ ਹਨ। ਅਜਿਹੇ ਵਿੱਚ ਗਿੱਪੀ ਗਰੇਵਾਲ ਨੇ ਵੀ ਆਪਣੀ ਵਾਰਨਿੰਗ ਫ਼ਿਲਮ ਦਾ ਸੀਕਵਲ ਲੈ ਕੇ ਆ ਰਹੇ ਹਨ। ਜੀ ਹਾਂ ਵਾਰਨਿੰਗ 2 ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਜਿਸ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

By Lajwinder kaur

Jazzy B visits his native village durgapur: ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਇੰਨੀਂ ਦਿਨੀਂ ਆਪਣੇ ਗੀਤ ਸੂਰਮਾ-2 ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਜੈਜ਼ੀ ਬੀ ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ। ਹੁਣ ਉਹ ਆਪਣੇ ਜਿੰਦੀ ਪਿੰਡ ਪਹੁੰਚੇ ਹੋਏ ਹਨ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

By Lajwinder kaur

Diljit Dosanjh new music album: ਪਿਛਲੇ ਸਾਲ ਦਿਲਜੀਤ ਦੋਸਾਂਝ ਨੇ ਆਪਣੇ ਨਵੀਂ ਆਉਣ ਵਾਲੀ ਮਿਊਜ਼ਿਕ ਐਲਬਮ ਦਾ ਹਿੰਟ ਦੇ ਦਿੱਤਾ ਸੀ। ਉਨ੍ਹਾਂ ਨੇ ‘11:11’ ਦੇ ਨਾਲ ਆਪਣੀ ਆਉਣ ਵਾਲੀ ਮਿਊਜ਼ਿਕ ਐਲਬਮ ਦੀ ਗੱਲ ਕੀਤੀ ਸੀ। ਜਿਸ ਤੋਂ ਬਾਅਦ ਹਰ ਕਿਸੇ ਨੂੰ ਲੱਗਿਆ ਸੀ ਕਿ ਇਸ ਐਲਬਮ ਦਾ ਨਾਮ ‘11:11’ ਹੋਵੇਗਾ। ਪਰ ਹੁਣ ਗਾਇਕ ਨੇ ਆਪਣੀ ਮਿਊਜ਼ਿਕ ਐਲਬਮ ਦਾ ਟਾਈਟਲ ਦੱਸ ਦਿੱਤਾ ਹੈ। ਉਹ ਗੋਸਟ (GHOST) ਟਾਈਟਲ ਹੇਠ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਹਨ।

By Lajwinder kaur

Harshdeep Kaur cute video with son: ਇੱਕ ਔਰਤ ਦੇ ਲਈ ਮਾਂ ਬਣਨਾ ਬਹੁਤ ਹੀ ਖ਼ੂਬਸੂਰਤ ਅਹਿਸਾਸ ਹੁੰਦਾ ਹੈ। ਮਾਂ ਦਾ ਆਪਣੇ ਬੱਚੇ ਨਾਲ ਇੱਕ ਖ਼ਾਸ ਲਗਾਅ ਹੁੰਦਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਸਾਲ 2021 ਵਿੱਚ ਮਾਂ ਬਣੀ ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਵੀਡੀਓਜ਼ ਨੂੰ ਸ਼ੇਅਰ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਮਾਂ-ਪੁੱਤ ਦੇ ਰਿਸ਼ਤਾ ਨੂੰ ਬਿਆਨ ਕਰਦਾ ਗਾਇਕਾ ਹਰਸ਼ਦੀਪ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ।

By Lajwinder kaur

Kapil Sharma Shares ALONE’s BTS Video: ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਹੁਣ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਆਪਣੀ ਦਮਦਾਰ ਅਦਾਕਾਰੀ ਅਤੇ ਬੇਮਿਸਾਲ ਕਾਮੇਡੀ ਤੋਂ ਬਾਅਦ ਹੁਣ ਉਹ ਆਪਣੀ ਗਾਇਕੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਭੂਸ਼ਣ ਕੁਮਾਰ ਆਪਣੇ ਸਿੰਗਿੰਗ ਡੈਬਿਊ ਲਈ ਕਪਿਲ ਸ਼ਰਮਾ ਨੂੰ ਲਾਂਚ ਕਰਨ ਵਾਲੇ ਹਨ।

By Lajwinder kaur

Ji Wife Ji Trailer: ਕਹਿੰਦੇ ਨੇ ‘ਵਿਆਹ ਦਾ ਲੱਡੂ’ ਅਜਿਹਾ ਹੈ ਜੋ ਖਾਵੇਂ ਉਹ ਵੀ ਪਛਤਾਵੇਂ, ਜੋ ਨਾ ਖਾਵੇਂ ਉਹ ਵੀ ਪਛਤਾਵੇਂ। ਜੀ ਹਾਂ ਇਸੇ ਮਜ਼ੇਦਾਰ ਵਿਸ਼ੇ ਉੱਤੇ ਆ ਰਹੀ ਹੈ ਪੰਜਾਬੀ ਫ਼ਿਲਮ ਜੀ ਵਾਈਫ ਜੀ। ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾਉਂਦੇ ਹੋਏ ਫ਼ਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਜੋ ਕਿ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ।

By Lajwinder kaur

Guess Who: ਸੋਸ਼ਲ ਮੀਡੀਆ ਉੱਤੇ ਅਕਸਰ ਹੀ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕ ਵੀ ਖੂਬ ਪਿਆਰ ਦਿੰਦੇ ਹਨ। ਫੈਨਜ਼ ਕਾਫੀ ਉਤਸ਼ਾਹਿਤ ਰਹਿੰਦੇ ਨੇ ਕਲਾਕਾਰਾਂ ਦੀਆਂ ਪੁਰਾਣੀਆਂ ਅਣਦੇਖੀਆਂ ਤਸਵੀਰਾਂ ਦੇਖਣ ਦੇ ਲਈ। ਸੋਸ਼ਲ ਮੀਡੀਆ ਉੱਤੇ ਇੱਕ ਪੁਰਾਣਾ ਫੋਟੋ ਕਾਫੀ ਵਾਇਰਲ ਹੋ ਰਿਹਾ ਹੈ, ਜੋ ਕਿ ਬਾਲੀਵੁੱਡ ਕਲਾਕਾਰਾਂ ਦੇ ਬਚਪਨ ਦਾ ਫੋਟੋ ਹੈ (old viral picture)।

By Lajwinder kaur

Neeru Bajwa latest pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਕੋਲੀ ਜੋਟਾ ਨੂੰ ਲੈ ਕੇ ਖੂਬ ਸੁਰਖੀਆਂ ਵਿੱਚ ਬਣੀ ਹੋਈ ਹੈ। ਇਹ ਫ਼ਿਲਮ ਕੱਲ ਯਾਨੀਕਿ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਹਿਲੀ ਵਾਰ ਹੋਵੇਗਾ ਜਦੋਂ ਨੀਰੂ ਬਾਜਵਾ ਸਤਿੰਦਰ ਸਰਤਾਜ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਹਾਲ ਵਿੱਚ ਨੀਰੂ ਬਾਜਵਾ ਨੇ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

By Lajwinder kaur

Bharti Singh funny pics: ਬੀਤੇ ਦਿਨੀਂ ਕਪਿਲ ਸ਼ਰਮਾ ਦਾ ਪੁੱਤਰ ਦੋ ਸਾਲ ਦਾ ਹੋ ਗਿਆ, ਜਿਸ ਕਰਕੇ ਉਨ੍ਹਾਂ ਨੇ ਇੱਕ ਬਰਥਡੇਅ ਪਾਰਟੀ ਦਾ ਆਯੋਜਨ ਕੀਤਾ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਅਜਿਹੇ ਵਿੱਚ ਭਾਰਤੀ ਸਿੰਘ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ। ਜਿਸ ਨੂੰ ਖੁਦ ਭਾਰਤੀ ਨੇ ਵੀ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕੀਤਾ ਹੈ।

By Lajwinder kaur

Akshay Kumar and Tiger Shroff’s dance video on ‘Main Khiladi’ song: ਫ਼ਿਲਮ 'ਸੈਲਫੀ' ਦੇ ਮਜ਼ੇਦਾਰ ਟ੍ਰੇਲਰ ਤੋਂ ਬਾਅਦ ਹੁਣ ਇਸ ਦਾ ਨਵਾਂ ਗੀਤ 'ਮੈਂ ਖਿਲਾੜੀ' ਵੀ ਰਿਲੀਜ਼ ਹੋ ਗਿਆ ਹੈ। ਗੀਤ ਵਿੱਚ ਅਕਸ਼ੈ ਕੁਮਾਰ ਅਤੇ ਇਮਰਾਨ ਹਾਸ਼ਮੀ ਦਾ ਕਮਾਲ ਦਾ ਡਾਂਸ ਦੇਖਣ ਨੂੰ ਮਿਲ ਰਿਹਾ ਹੈ। ਹੁਣ ਇਸ ਗੀਤ ਉੱਤੇ ਖੂਬ ਇੰਸਟਾ ਰੀਲਜ਼ ਬਣ ਰਹੀਆਂ ਹਨ। ਸੋਸ਼ਲ ਮੀਡੀਆ ਉੱਤੇ ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਦਾ ਡਾਂਸ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੋਵੇਂ ਕਲਾਕਾਰ ਮੈਂ ਖਿਲਾੜੀ ਗੀਤ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਹਨ।

Advertisment
Advertisment
Latest Stories
Advertisment