Advertisment
author image
Pushp Raj

By Pushp Raj

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰੂ ਪੁਰਬ ਦਾ ਤਿਉਹਾਰ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਗੁਰਪੁਰਬ ਦੇ ਖਾਸ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

By Pushp Raj

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਇਥੇ ਭਾਰਤ ਦੇ 54ਵੇਂ ਕੌਮਾਂਤਰੀ ਫਿਲਮ ਮਹਾਉਤਸਵ ਦੀ ਉਦਘਾਟਨ ਕੀਤਾ। ਇਸ ਮੌਕੇ ਬਾਲੀਵੁੱਡ ਦੀ ਮਸ਼ਹੂਰ ਤੇ ਦਿੱਗਜ਼ ਅਦਾਕਾਰਾ ਮਾਧੁਰੀ ਦੀਕਸ਼ਿਤ ਨੂੰ ਭਾਰਤੀ ਸਿਨੇਮਾ 'ਚ ਉਨ੍ਹਾਂ ਦੇ ਯੋਗਦਾਨ ਲਈ ਵਿਸ਼ੇਸ਼ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

By Pushp Raj

ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਅਕਸਰ ਹੀ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਸਲਮਾਨ ਖਾਨ ਤੇ ਉਨ੍ਹਾਂ ਦੀ ਸਲਮਾ ਖਾਨ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਮਾਂ ਤੇ ਪੁੱਤ ਦੀ ਬਾਂਡਿੰਗ ਸਾਫ ਨਜ਼ਰ ਆ ਰਹੀ ਹੈ।

By Pushp Raj

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਜੱਟ ਐਂਡ ਜੁਲੀਅਟ 3' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੀ ਫਿਲਮ ਦੇ ਸ਼ੂਟਿੰਗ ਸੈੱਟ ਦੀ ਬੀਟੀਐਸ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਫੈਨਜ਼ ਬੇਹੱਦ ਖੁਸ਼ ਹੋ ਗਏ ਹਨ।

By Pushp Raj

90 ਦੇ ਦਸ਼ਕ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਗੋਵਿੰਦਾ ਦਾ ਅੱਜ ਜਨਮਦਿਨ ਹੈ। ਗੋਵਿੰਦਾ ਅੱਜ ਆਪਣਾ 60ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇੱਕ ਵਾਰ ਗੋਵਿੰਦਾ ਦੀ ਪਤਨੀ ਸੁਨੀਤਾ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਚਾਹੁੰਦੀ ਹੈ ਕਿ ਅਗਲੇ ਜਨਮ ਵਿੱਚ ਉਸ ਨੂੰ ਗੋਵਿੰਦਾ ਜਿਹਾ ਪੁੱਤਰ ਮਿਲੇ, ਅਦਾਕਾਰ ਦੀ ਪਤਨੀ ਅਜਿਹਾ ਕਿਉਂ ਚਾਹੁੰਦੀ ਹੈ, ਆਓ ਜਾਣਦੇ ਹਾਂ।

By Pushp Raj

ਮਸ਼ਹੂਰ ਸੰਗੀਤਕਾਰ ਗੁਰਪ੍ਰੀਤ ਸਿੰਘ ਢੱਟ ਦਾ ਦਿਹਾਂਤ ਹੋ ਗਿਆ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਇੰਡਸਟਰੀ ਵਿੱਚ ਸੋਗ ਲਹਿਰ ਛਾ ਗਈ ਹੈ। ਮੀਡੀਆ ਰਿਪੋਰਟਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਗੁਰਪ੍ਰੀਤ ਸਿੰਘ ਢੱਟ 47 ਸਾਲਾਂ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

By Pushp Raj

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਅਪਕਮਿੰਗ ਪ੍ਰੋਜੈਕਟਸ ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ ਵਿੱਚ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਧਾਰਮਿਕ ਗੀਤ 'ਸਰਹਿੰਦ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਹ ਗੀਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਦਿਵਾਉਂਦਾ ਹੈ।

By Pushp Raj

ਜਦੋਂ ਤੋਂ ਇੰਸਟਾਗ੍ਰਾਮ ਨੇ 2020 ਵਿੱਚ ਲੌਕਡਾਊਨ ਦੌਰਾਨ ਰੀਲਾਂ ਦਾ ਆਪਸ਼ਨ ਦਿੱਤਾ ਹੈ ਆਏ ਦਿਨ ਸੋਸ਼ਲ ਮੀਡੀਆ ਉੱਤੇ ਕਈ ਤਸਵੀਰਾਂ ਤੇ ਵੀਡੀਓਜ਼ ਆਦਿ ਵਾਇਰਲ ਹੁੰਦੇ ਰਹਿੰਦੇ ਹਨ। ਆਓ ਜਾਣਦੇ ਹਾਂ ਕਿ ਸਾਲ 2023 ਦੇ ਵਿੱਚ ਕਿਹੜੇ ਗੀਤਾਂ ਤੇ ਟ੍ਰੈਂਡਸ ਉੱਤੇ ਇੰਸਟਾਗ੍ਰਾਮ ਦੀ ਸਭ ਤੋਂ ਵੱਧ ਰੀਅਲਸ ਬਣਾਈਆਂ ਗਈਆਂ ਹਨ।

By Pushp Raj

ਤਨਜ਼ਾਨੀਆ ਦੇ ਸੋਸ਼ਲ ਮੀਡੀਆ ਸੁਪਰਸਟਾਰ ਕਿਲੀ ਪੌਲ ਦਾ ਉਸ ਦੀ ਭੈਣ ਨੀਮਾ ਪੌਲ ਅਕਸਰ ਹੀ ਆਪਣੀ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਦੋਹਾਂ ਨੇ ਫਿਲਮ ਐਨੀਮਲ ਦੇ ਮਸ਼ਹੂਰ ਗੀਤ ਅਰਜਨ ਵੈਲੀ 'ਤੇ ਵੀਡੀਓ ਬਣਾਈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Advertisment
Advertisment
Latest Stories
Advertisment