Advertisment
author image
Pushp Raj

By Pushp Raj

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਖੂਬਸੂਰਤ ਫੋਟੋਆਂ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਸ਼ੇਅਰ ਕਰਦੀ ਰਹਿੰਦੀ ਹੈ, ਪਰ ਹਾਲ ਹੀ 'ਚ ਸੋਨਮ ਬਾਜਵਾ ਆਪਣੇ ਨਵੇਂ ਫੋਟੋਸ਼ੂਟ ਦੇ ਕਾਰਨ ਟ੍ਰੋਲਰਸ ਦੇ ਨਿਸ਼ਾਨੇ 'ਤੇ ਆ ਗਈ ਹੈ। 

By Pushp Raj

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਫਿਲਹਾਲ ਗੁਜਰਾਤ ਦੇ ਜਾਮਨਗਰ 'ਚ ਚੱਲ ਰਿਹਾ ਹੈ। ਈਵੈਂਟ 'ਚ ਹਾਲੀਵੁੱਡ ਪੌਪ ਸਿੰਗਰ ਰਿਹਾਨਾ ਨੇ ਵੀ ਅਪਣੀ ਪਰਫਾਰਮੈਂਸ਼ ਦਿੱਤੀ ਪਰ ਸਟੇਜ 'ਤੇ ਪਰਫਾਰਮ ਕਰਦੇ ਹੋਏ ਰਿਹਾਨਾ ਊਪਸ ਮੁਮੈਂਟ ਦਾ ਸ਼ਿਕਾਰ ਹੋ ਗਈ।

By Pushp Raj

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੇਡਿੰਗ ਫੰਕਸ਼ਨ 1 ਮਾਰਚ ਤੋਂ ਜਾਮਨਗਰ, ਗੁਜਰਾਤ ਵਿੱਚ ਸ਼ੁਰੂ ਹੋ ਗਏ ਹਨ। ਤਿੰਨ ਦਿਨ ਚੱਲਣ ਵਾਲੇ ਇਸ ਸਮਾਰੋਹ ਲਈ ਦੇਸ਼-ਵਿਦੇਸ਼ ਤੋਂ ਮਹਿਮਾਨ ਜਾਮਨਗਰ ਪਹੁੰਚ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਬਾਲੀਵੁੱਡ ਸੈਲਬਸ ਇੱਥੇ ਪਹੁੰਚੇ। ਵੇਖੋ ਮਹਿਮਾਨਾਂ ਦੀਆਂ ਤਸਵੀਰਾਂ

By Pushp Raj

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਗਾਇਕੀ ਤੇ ਲੁੱਕਸ ਨੂੰ ਲੈ ਕੇ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਪ੍ਰੀ ਵੈਡਿੰਗ ਫੰਕਸ਼ਨ 'ਚ ਸ਼ਾਮਲ ਹੋਣ ਲਈ ਜਾਮਨਗਰ ਪਹੁੰਚੇ, ਜਿੱਥੋਂ ਉਨ੍ਹਾਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।

By Pushp Raj

ਬਾਲੀਵੁੱਡ ਦੇ ਮਸ਼ਹੂਰ ਸਟਾਰ ਟਾਈਗਰ ਸ਼ਰੌਫ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਟਾਈਗਰ ਦਾ ਅਸਲ ਨਾਂਅ ਹੇਮੰਤ ਸ਼ਰੌਫ ਸੀ, ਆਓ ਜਾਣਦੇ ਹਾਂ ਕਿ ਅਦਾਕਾਰ ਦੇ ਨਾਂਅ ਬਦਲਣ ਦੇ ਪਿੱਛੇ ਦੀ ਅਸਲ ਕਹਾਣੀ।

By Pushp Raj

ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਗੁਜਰਾਤ ਦੇ ਜਾਮਨਗਰ 'ਚ ਸ਼ੁਰੂ ਹੋਏ ਗਏ  ਹਨ, ਹਾਲ ਹੀ 'ਚ ਰਿਹਾਨਾ ਨੇ ਇਸ ਸਮਾਗਮ 'ਚ ਪਰਫਾਰਮ ਕਰਨ ਲਈ ਕਰੋੜਾਂ ਰੁਪਏ ਫੀਸ ਲਈ ਹੈ, ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।

By Pushp Raj

ਰਾਧਿਕਾ ਮਰਚੈਂਟ ਅਤੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਚੁੱਕੇ ਹਨ। ਜਾਮਨਗਰ ਵਿੱਚ ਜਿੱਥੇ ਸਭ ਦੀਆਂ ਨਜ਼ਰਾਂ ਦੁਲਹਨ ਉੱਤੇ ਸਨ ਉੱਥੇ ਹੀ ਸਭ ਰਾਧਿਕਾ ਦੀ ਮਾਂ ਸ਼ੈਲਾ ਮਰਚੈਂਟ ਦੀ ਖੂਬਸੂਰਤੀ ਤੇ ਫੈਸ਼ਨ ਸੈਂਸ ਤੋਂ ਵੀ ਕਾਫੀ ਪ੍ਰਭਾਵਤ ਸਨ।

By Pushp Raj

ਅੰਬਾਨੀ ਪਰਿਵਾਰ 'ਚ ਇਨ੍ਹੀਂ ਦਿਨੀਂ ਖੁਸ਼ੀਆਂ ਦਾ ਮਾਹੌਲ ਹੈ, ਕਿਉਂਕਿ ਪਰਿਵਾਰ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਿਆ ਹੈ। ਇਸ ਸਮਾਗਮ 'ਚ ਅਮਰੀਕੀ ਪੌਪ ਸਿੰਗਰ ਰਿਹਾਨਾ ਨੇ ਬੀਤੀ ਸ਼ਾਮ ਪਰਫਾਰਮੈਂਸ ਦਿੱਤੀ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

By Pushp Raj

ਮੌਸਮ 'ਚ ਲਗਾਤਾਰ ਹੋ ਰਹੇ ਬਦਲਾਅ ਤੇ ਤਾਪਮਾਨ ਦੇ ਉਤਾਰ ਚੜਾਅ ਕਾਰਨ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ਵਿੱਚ ਤੁਸੀਂ ਆਪਣਾ ਬਚਾਅ ਕਿਵੇਂ ਕਰ ਸਕਦੇ ਹੋ ਆਓ ਜਾਣਦੇ ਹਾਂ। 

By Pushp Raj

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਹਾਲ ਹੀ 'ਚ ਧਰਮਿੰਦਰ ਦੀ ਇੱਕ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਫਿੱਕਰਾਂ ਦੇ ਵਿੱਚ ਪੈ ਗਏ ਹਨ।

Advertisment
Advertisment
Latest Stories
Advertisment