Advertisment
author image

Shaminder

By Shaminder

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤ ਆਈਆਂ ਹਨ । ਛੋਟੇ ਸਿੱਧੂ ਮੂਸੇਵਾਲਾ ਦੇ ਜਨਮ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਫੈਨਸ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਲਗਾਤਾਰ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ ।

By Shaminder

ਰਵਿੰਦਰ ਗਰੇਵਾਲ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ । 

By Shaminder

ਪੰਜਾਬੀ ਫ਼ਿਲਮ ‘ਮਜਨੂੰ’ ਦੀ ਸਟਾਰ ਕਾਸਟ ਪ੍ਰਮੋਸ਼ਨ ਦੇ ਸਿਲਸਿਲੇ ‘ਚ ਅੰਮ੍ਰਿਤਸਰ ‘ਚ ਪੁੱਜੀ । ਜਿੱਥੇ ਫ਼ਿਲਮ ਦੇ ਕਲਾਕਾਰਾਂ ਨੇ ਫ਼ਿਲਮ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਫ਼ਿਲਮ 22 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

By Shaminder

ਨੀਰੂ ਬਾਜਵਾ ਦੀ ਕਈ ਮਹੀਨੇ ਪਹਿਲਾਂ ਫ਼ਿਲਮ ‘ਬੂਹੇ ਬਾਰੀਆਂ’ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਨੀਰੂ ਬਾਜਵਾ ਇੰਸਪੈਕਟਰ ਦੇ ਕਿਰਦਾਰ ‘ਚ ਨਜ਼ਰ ਆਈ ਸੀ ।ਪਰ ਇਸ ਫ਼ਿਲਮ ‘ਚ ਕੁਝ ਇਤਰਾਜ਼ਯੋਗ ਦ੍ਰਿਸ਼ ਸਨ । ਜਿਨ੍ਹਾਂ ਨੂੰ ਲੈ ਕੇ ਵਾਲਮੀਕੀ ਸਮਾਜ ਨੇ ਇਤਰਾਜ਼ ਜਤਾਇਆ ਸੀ ।

By Shaminder

ਗਾਇਕ ਜੱਸੀ ਸੋਹਲ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਜੱਸੀ ਸੋਹਲ ਇੱਕ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

By Shaminder

ਸਿੱਧੂ ਮੂਸੇਵਾਲਾ ਦੇ ਘਰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਬੀਤੇ ਰਾਤ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਜਸ਼ਨ ਦਾ ਮਹੌਲ ਰਿਹਾ ਅਤੇ ਖੂਬ ਆਤਿਸ਼ਬਾਜ਼ੀ ਕੀਤੀ ਗਈ । ਨਿੱਕੇ ਸਿੱਧੂ ਮੂਸੇਵਾਲਾ ਦੇ ਆਉਣ ਦੀ ਖੁਸ਼ੀ ‘ਚ ਪਿੰਡ ਦਾ ਹਰ ਸ਼ਖਸ ਖੁਸ਼ ਸੀ ।

By Shaminder

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਇੱਕ ਵਾਰ ਮੁੜ ਤੋਂ ਖੁਸ਼ੀਆਂ ਪਰਤ ਆਈਆਂ ਹਨ । ਮਾਂ ਚਰਨ ਕੌਰ ਵੀ ਅਤੇ ਬਾਪੂ ਬਲਕੌਰ ਸਿੰਘ ਵੀ ਖੁਸ਼ ਹਨ । ਕਿਉਂਕਿ ਉਨ੍ਹਾਂ ਦਾ ਪੁੱਤਰ ਮੁੜ ਆਇਆ ਹੈ ਅਤੇ ਹੁਣ ਜਿਉਣ ਦਾ ਬਹਾਨਾ ਉਨ੍ਹਾਂ ਨੂੰ ਮਿਲ ਗਿਆ ਹੈ।

By Shaminder

ਸਿੱਧੂ ਮੂਸੇਵਾਲਾ ਦੇ ਘਰ ਛੋਟੇ ਭਰਾ ਦਾ ਜਨਮ ਹੋੋਇਆ ਹੈ । ਜਿਸ ਨੂੰ ਲੈ ਕੇ ਪੂਰੀ ਇੰਡਸਟਰੀ ਪੱਬਾਂ ਭਾਰ ਹੋਈ ਪਈ ਹੈ । ਉੱਥੇ ਹੀ ਇੰਡਸਟਰੀ ਦੇ ਗਾਇਕ, ਗੀਤਕਾਰ ਅਤੇ ਅਦਾਕਾਰ ਮੂਸੇਵਾਲਾ ਪਿੰਡ ‘ਚ ਪਹੁੰਚ ਕੇ ਪਰਿਵਾਰ ਨੂੰ ਵਧਾਈ ਦੇ ਰਹੇ ਹਨ ।

By Shaminder

ਅਦਾਕਾਰਾ ਅਨੀਤਾ ਦੇਵਗਨ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਵੀ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ । ਅੱਜ ਅਦਾਕਾਰਾ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ । 

By Shaminder

ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਮੁੜ ਤੋਂ ਰੌਣਕਾਂ ਲੱਗ ਗਈਆਂ ਹਨ । ਬਾਪੂ ਬਲਕੌਰ ਸਿੰਘ ਸਿੱਧੂ ਦੀ ਸੁੰਨੀ ਹਵੇਲੀ ਕਿਲਕਾਰੀਆਂ ਦੇ ਨਾਲ ਗੂੰਜ ਉੱਠੀ ਹੈ । ਕਿਉਂਕਿ ਸਿੱਧੂ ਨਿੱਕੇ ਪੈਰੀਂ ਆਪਣੇ ਘਰ ਮੁੜ ਆਇਆ ਹੈ । ਜੀ ਹਾਂ ਬੀਤੇ ਦਿਨ ਮਾਤਾ ਚਰਨ ਕੌਰਦੇ ਘਰ ਪੁੱਤਰ ਨੇ ਜਨਮ ਲਿਆ ਹੈ ।

Advertisment
Advertisment
Latest Stories
Advertisment