Advertisment
author image

Shaminder

By Shaminder

ਬਿੱਗ ਬੌਸ 17  ਦੇ ਜੇਤੂ ਮੁਨੱਵਰ ਫਾਰੂਕੀ ਇੱਕ ਵਾਰ ਮੁੜ ਤੋਂ ਵਿਵਾਦਾਂ ‘ਚ ਘਿਰਦੇ ਹੋਏ ਨਜ਼ਰ ਆ ਰਹੇ ਹਨ । ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਤੇਰਾਂ ਹੋਰ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਮੀਡੀਆ ਰਿਪੋਟਾਂ ਦੇ ਮੁਤਾਬਕ ਇਨ੍ਹਾਂ ਸਭ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਪੁੱਛਗਿੱਛ ਦੇ ਮਗਰੋਂ ਛੱਡ ਦਿੱਤਾ ਗਿਆ ਹੈ।

By Shaminder

ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ । ਸੁਨੰਦਾ ਆਪਣੀ ਵਧੀਆ ਗਾਇਕੀ ਦੇ ਨਾਲ ਨਾਲ ਆਪਣੇ ਚੁਲਬੁਲੇ ਅੰਦਾਜ਼ ਦੇ ਲਈ ਵੀ ਜਾਣੀ ਜਾਂਦੀ ਹੈ। ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

By Shaminder

 ਸਰਗੁਨ ਮਹਿਤਾ ਅਤੇ ਰਵੀ ਦੁਬੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਦੋਵੇਂ ਜਣੇ ਸਿਕਓਰਿਟੀ ਗਾਰਡ ਦੇ ਨਾਲ ਉਲਝਦੇ ਦਿਖਾਈ ਦੇ ਰਹੇ ਹਨ । ਦਰਅਸਲ ਇਹ ਵੀਡੀਓ ਹੋਲੀ ਪਾਰਟੀ ਦੇ ਦੌਰਾਨ ਦਾ ਹੈ । ਜਿਸ ‘ਚ ਆਦਾਕਾਰਾ ਆਪਣੇ ਪਤੀ ਰਵੀ ਦੁਬੇ ਦੇ ਨਾਲ ਗਈ ਸੀ ।

By Shaminder

ਕੁੱਲ੍ਹੜ ਪੀਜ਼ਾ ਜੋੜੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ‘ਚ ਦੋਵੇਂ ਜਣੇ ਇੱਕ ਦੂਜੇ ਨੂੰ ਹੋਲੀ ਦੇ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ । ਪਰ ਇਸ ਵੀਡੀਓ ‘ਤੇ ਲੋਕਾਂ ਨੇ ਗੰਦੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਪੁਰਾਣੀ ਵੀਡੀਓ ਨੂੰ ਲੈ ਕੇ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।

By Shaminder

 ਬੀਤੇ ਦਿਨ ਹੋਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ ।ਇਸ ਮੌਕੇ ਮੂਸੇਵਾਲਾ ਪਿੰਡ ‘ਚ ਵੀ ਲੋਕਾਂ ਨੇ ਖੂਬ ਹੋਲੀ ਮਨਾਈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ।

By Shaminder

ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੇ ਹਿੱਟ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਆਪਣੇ ਗੀਤਾਂ ਦੇ ਨਾਲ ਨਾਲ ਬੇਬਾਕ ਅੰਦਾਜ਼ ਦੇ ਲਈ ਜਾਣੇ ਜਾਂਦੇ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ‘ਤੇ ਉਨ੍ਹਾਂ ਦੇ ਕਰੀਅਰ ਬਾਰੇ ਦੱਸਾਂਗੇ ।

By Shaminder

ਗੁਰੁ ਰੰਧਾਵਾ ਆਪਣੇ ਪਿੰਡ ਪਹੁੰਚੇ ਹੋਏ ਹਨ । ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਟ੍ਰੈਕਟਰ ਚਲਾ ਕੇ ਆਪਣੇ ਖੇਤਾਂ ‘ਚ ਜਾਂਦੇ ਹੋਏ ਦਿਖਾਈ ਦੇ ਰਹੇ ਹਨ ।

By Shaminder

ਕਪਿਲ ਸ਼ਰਮਾ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ‘ਚ ਜਗਰਾਤਾ ਕਰਵਾਇਆ । ਜਿਸ ਦਾ ਇੱਕ ਵੀਡੀਓ ਗਾਇਕ ਮਨੀ ਲਾਡਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਦੇ ਨਾਲ ਕਪਿਲ ਸ਼ਰਮਾ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

By Shaminder

ਬੌਬੀ ਦਿਓਲ ਨੇ 2020 ‘ਚ ਆਪਣੀ ਵੈੱਬ ਸੀਰੀਜ਼ ‘ਆਸ਼ਰਮ’ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਇਸ ਸੀਰੀਜ਼ ਦੇ ਨਾਲ ਬੌਬੀ ਦਿਓਲ ਦੇ ਕਰੀਅਰ ਨੇ ਇੱਕ ਵਾਰ ਮੁੜ ਤੋਂ ਰਫਤਾਰ ਫੜ੍ਹੀ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਇਹ ਮਸ਼ਹੂਰ ਸੀਰੀਜ਼ ਦੇ ਚੌਥੇ ਭਾਗ ਦੇ ਬਣਨ ਦੇ ਕਿਆਸ ਲਗਾਏ ਜਾ ਰਹੇ ਹਨ ।

By Shaminder

ਹੋਲੀ ਦਾ ਤਿਉਹਾਰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਪਰਮੀਸ਼ ਵਰਮਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।

Advertisment
Advertisment
Latest Stories
Advertisment