Advertisment
author image

Shaminder

By Shaminder

ਬੌਬੀ ਦਿਓਲ ਨੇ 2020 ‘ਚ ਆਪਣੀ ਵੈੱਬ ਸੀਰੀਜ਼ ‘ਆਸ਼ਰਮ’ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਇਸ ਸੀਰੀਜ਼ ਦੇ ਨਾਲ ਬੌਬੀ ਦਿਓਲ ਦੇ ਕਰੀਅਰ ਨੇ ਇੱਕ ਵਾਰ ਮੁੜ ਤੋਂ ਰਫਤਾਰ ਫੜ੍ਹੀ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਇਹ ਮਸ਼ਹੂਰ ਸੀਰੀਜ਼ ਦੇ ਚੌਥੇ ਭਾਗ ਦੇ ਬਣਨ ਦੇ ਕਿਆਸ ਲਗਾਏ ਜਾ ਰਹੇ ਹਨ ।

By Shaminder

ਹੋਲੀ ਦਾ ਤਿਉਹਾਰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਪਰਮੀਸ਼ ਵਰਮਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।

By Shaminder

ਹੋਲੀ ਦਾ ਤਿਉਹਾਰ ਬੀਤੇ ਦਿਨ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ।ਇਸ ਮੌਕੇ ਪੰਜਾਬੀ ਸਿਤਾਰੇ ਵੀ ਹੋਲੀ ਦੇ ਰੰਗਾਂ ‘ਚ ਰੰਗੇ ਹੋਏ ਨਜ਼ਰ ਆਏ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਪੰਜਾਬੀ ਸਿਤਾਰਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਪੰਜਾਬੀ ਇੰਡਸਟਰੀ ਹੋਲੀ ਦੇ ਰੰਗਾਂ ‘ਚ ਰੰਗੀ ਹੋਈ ਨਜ਼ਰ ਆਈ । 

By Shaminder

‘ਧਮਾਲ’ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਣ ਵਾਲੇ ਆਸ਼ੀਸ਼ ਚੌਧਰੀ ਦਾ ਲੁੱਕ ਪੂਰੀ ਤਰ੍ਹਾਂ ਬਦਲ ਚੁੱਕਿਆ ਹੈ ਅਤੇ ਨਵੇਂ ਲੁੱਕ ‘ਚ ਉਨ੍ਹਾਂ ਨੂੰ ਪਛਾਨਣਾ ਵੀ ਮੁਸ਼ਕਿਲ ਹੋ ਗਿਆ ਹੈ। ਜੀ ਹਾਂ 2007‘ਚ ਆਪਣੀ ਫ਼ਿਲਮ ਧਮਾਲ ‘ਚ ਬਮਨ ਨਾਂਅ ਦਾ ਕਿਰਦਾਰ ਆਸ਼ੀਸ਼ ਚੌਧਰੀ ਨੇ ਨਿਭਾਇਆ ਸੀ ।

By Shaminder

ਹੋਲੀ ਦੇ ਤਿਉਹਾਰ ਨੂੰ ਲੈ ਕੇ ਦੇਸ਼ ਭਰ ‘ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ । ਇਸ ਤਿਉਹਾਰ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ। ਇਸ ਵਾਰ ਹੋਲੀ ਦਾ ਤਿਉਹਾਰ 25 ਮਾਰਚ ਨੂੰ ਮਨਾਇਆ ਜਾਵੇਗਾ ।

By Shaminder

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਅਤੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ‘ਚ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਨਜ਼ਰ ਆ ਰਿਹਾ ਹੈ ।

By Shaminder

ਰਵੀਨਾ ਟੰਡਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਅਦਾਕਾਰਾ ਸਨੈਕਸ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ । ਪਰ ਜਿਉਂ ਹੀ ਉਹ ਖਾਣ ਲੱਗਦੀ ਹੈ ਅਤੇ ਪੁੱਛਣ ਲੱਗਦੀ ਹੈ ਕਿ ਮੈਂ ਮੋਟੀ ਹਾਂ ।

By Shaminder

ਸਿੱਧੂ ਮੂਸੇਵਾਲਾ ਦੇ ਘਰ ਨਿੱਕੇ ਸਿੱਧੂ ਮੂਸੇਵਾਲਾ ਦਾ ਜਨਮ ਹੋਇਆ ਹੈ । ਪਰਿਵਾਰ ‘ਚ ਖੁਸ਼ੀ ਦਾ ਮਹੌਲ ਹੈ ਅਤੇ ਸਿੱਧੂ ਪਰਿਵਾਰ ਪੱਬਾਂ ਭਾਰ ਹੈ। ਕਿਉਂਕਿ ਡੇਢ ਦੋ ਸਾਲ ਬਾਅਦ ਇਸ ਘਰ ‘ਚ ਖੁਸ਼ੀਆਂ ਪਰਤੀਆਂ ਹਨ ਅਤੇ ਬੇਬੇ ਬਾਪੂ ਦੇ ਚਿਹਰੇ ‘ਤੇ ਮੁਸਕਾਨ ਆਈ ਹੈ।

By Shaminder

ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਬੀਬੀ ਦੇ ਵੀਡੀਓ ਵਿਖਾਉਣ ਜਾ ਰਹੇ ਹਾਂ । ਜੋ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਮਸ਼ਹੂਰ ਹੈ । ਤੁਸੀਂ ਇਸ ਅੜਬ ਬੀਬੀ ਦੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਵੇਖੇ ਹੋਣਗੇ ।

By Shaminder

ਗਾਇਕਾ ਗੁਰਲੇਜ ਅਖਤਰ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ। ਉਸ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਅੱਜ ਅਸੀਂ ਤੁਹਾਨੂੰ ਗਾਇਕਾ ਦੀ ਨਿੱਜੀ ਜ਼ਿੰਦਗੀ ਤੇ ਉਸ ਦੇ ਕਰੀਅਰ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੇ ਬਾਰੇ ਦੱਸਾਂਗੇ ।

Advertisment
Advertisment
Latest Stories
Advertisment