Advertisment
author image

Shaminder

By Shaminder

ਗਾਇਕ ਸ਼੍ਰੀ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੰਜਾਬ ‘ਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ‘ਤੇ ਚਿੰਤਾ ਜਤਾਉਂਦੇ ਹੋਏ ਅਜਿਹੇ ਚੋਰ ਗੈਂਗ ਤੋਂ ਬਚਣ ਦੀ ਨਸੀਹਤ ਵੀ ਆਪਣੇ ਫੈਨਸ ਨੂੰ ਦਿੱਤੀ ਹੈ ।

By Shaminder

ਮਾਡਲਿੰਗ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਪ੍ਰਭ ਗਰੇਵਾਲ ਹੁਣ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਉਹ ਫ਼ਿਲਮਾਂ ਦੇ ਨਾਲ ਨਾਲ ਕਈ ਵੈੱਬ ਸੀਰੀਜ਼ ‘ਚ ਵੀ ਨਜ਼ਰ ਆ ਰਹੀ ਹੈ । ਹੁਣ ਉਸ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ ।

By Shaminder

ਪੰਜਾਬੀ ਸਟਾਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਨ੍ਹਾਂ ‘ਚ ਗਾਇਕਾ ਆਪਣੇ ਭਰਾਵਾਂ ਦੇ ਨਾਲ ਨਜ਼ਰ ਆ ਰਹੀ ਹੈ ।

By Shaminder

ਰੇਸ਼ਮ ਸਿੰਘ ਅਨਮੋਲ ਗਾਇਕੀ ਦੇ ਨਾਲ ਨਾਲ ਉਹ ਇੱਕ ਸਫ਼ਲ ਕਿਸਨ ਵੀ ਹਨ । ਉਹ ਆਪਣੇ ਖੇਤਾਂ ‘ਚ ਵੀ ਕੰਮ ਕਰਦੇ ਹੋਏ ਨਜ਼ਰ ਆਉਂਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਕਣਕ ਬੀਜਣ ਦੇ ਲਈ ਤਿਆਰੀ ਕਰਦੇ ਹੋਏ ਨਜ਼ਰ ਆ ਰਹੇ ਹਨ ।

By Shaminder

ਜੈਨੀ ਜੌਹਲ ਨੇ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਆਪਣੇ ਭਰਾ ਅਤੇ ਭਾਬੀ ਨੂੰ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ਦੀ ਵਧਾਈ ਦਿੱਤੀ ਹੈ ।

By Shaminder

ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਜੋ ਕਿ ਇਸ ਸਾਲ ਅਗਸਤ ਮਹੀਨੇ ‘ਚ ਪਿਤਾ ਬਣੇ ਸਨ । ਹੇਜ਼ਲ ਕੀਚ ਨੇ ਧੀ ਨੂੰ ਜਨਮ ਦਿੱਤਾ ਸੀ । ਦੋਵਾਂ ਦੀ ਧੀ ਚਾਰ ਮਹੀਨੇ ਦੀ ਹੋ ਗਈ ਹੈ ।ਦੋਵਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਧੀ ਦੀ ਕਿਊਟ ਤਸਵੀਰ ਸਾਂਝੀ ਕੀਤੀ ਹੈ ।

By Shaminder

ਗੈਰੀ ਸੰਧੂ ਆਪਣੇ ਬੇਟੇ ਦੇ ਜਨਮ ਦਿਨ ‘ਤੇ ਫੈਨਸ ਨੂੰ ਸਰਪ੍ਰਾਈਜ਼ ਦੇਣ ਜਾ ਰਹੇ ਹਨ । ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਦੱਸਿਆ ਹੈ ਕਿ ਸਤਾਈ ਨਵੰਬਰ ਨੂੰ ਉਨ੍ਹਾਂ ਦੇ ਬੇਟੇ ਅਵਤਾਰ ਦਾ ਜਨਮ ਦਿਨ ਹੈ ਅਤੇ ਇਸ ਮੌਕੇ ‘ਤੇ ਉਹ ਆਪਣੇ ਫੈਨਸ ਦੇ ਲਈ ਨਵੀਂ ਐਲਬਮ ਲੈ ਕੇ ਆ ਰਹੇ ਹਨ, ਜਿਸ ‘ਚ ਸੱਤ ਗੀਤ ਹੋਣਗੇ ।

By Shaminder

ਗੁਰਨਾਮ ਭੁੱਲਰ ਨੇ ਗੁੱਪਚੁੱਪ ਤਰੀਕੇ ਦੇ ਨਾਲ ਬੀਤੇ ਦਿਨ ਵਿਆਹ ਕਰਵਾ ਲਿਆ । ਇਸ ਵਿਆਹ ਦੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ ਹਨ । ਜਿਸ ‘ਚ ਗਾਇਕ ਨਵ-ਵਿਆਹੀ ਲਾੜੀ ਦੇ ਨਾਲ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

By Shaminder

ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਜੋ ਅਕਸਰ ਚਰਚਾ ਦਾ ਵਿਸ਼ਾ ਬਣਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਸ਼ਖਸ ਦਾ ਵੀਡੀਓ ਵਿਖਾਉਣ ਜਾ ਰਹੇ ਹਾਂ । ਜਿਸ ਦੇ ਡਾਂਸ ਵੀਡੀਓ ਨੇ ਤੜਥੱਲੀ ਮਚਾਈ ਹੋਈ ਹੈ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਸੋਸ਼ਲ ਮੀਡੀਆ ‘ਤੇ ਮਸ਼ਹੂਰ ਹੋਏ ਬੱਲੂ ਰਾਮਗੜ੍ਹੀਆ ਦੀ ।

By Shaminder

ਸਤਵਿੰਦਰ ਬਿੱਟੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪਤੀ ਦੇ ਨਾਲ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ ।

Advertisment
Advertisment
Latest Stories
Advertisment