Advertisment
author image

Shaminder

By Shaminder

ਬਾਲੀਵੁੱਡ ਇੰਡਸਟਰੀ ‘ਚ ਕਈ ਅਜਿਹੇ ਕਲਾਕਾਰ ਹੋਏ ਹਨ ਜੋ ਬੇਸ਼ੱਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੇ ਹਨ, ਪਰ ਆਪਣੀ ਅਦਾਕਾਰੀ ਦੇ ਨਾਲ ਉਹ ਦਰਸ਼ਕਾਂ ਦੇ ਦਿਲਾਂ ‘ਚ ਹਮੇਸ਼ਾ ਹੀ ਜਿਉਂਦੇ ਰਹਿਣਗੇ । ਅੱਜ ਅਸੀਂ ਇੱਕ ਅਜਿਹੇ ਹੀ ਕਲਾਕਾਰ ਦੇ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੇ ਬਹੁਤ ਹੀ ਘੱਟ ਉਮਰ ‘ਚ ਇਸ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਦਿੱਤਾ ਸੀ ।

By Shaminder

ਪੰਜਾਬੀ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਕਰਣ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਕਾਰਨ ਚਰਚਾ ‘ਚ ਹਨ । ਇਸ ਦੇ ਨਾਲ ਹੀ ਇੱਕ ਹੋਰ ਵੀ ਖ਼ਬਰ ਸਾਹਮਣੇ ਆ ਰਹੀ ਹੈ । ਜਿਸ ਨੂੰ ਲੈ ਕੇ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ।

By Shaminder

ਅਨੁਸ਼ਕਾ ਸ਼ਰਮਾ ਦੇ ਪ੍ਰੈਗਨੇਂਟ ਹੋਣ ਦੀਆਂ ਖਬਰਾਂ ਨੇ ਤੂਲ ਫੜਿਆ ਹੋਇਆ ਹੈ । ਪਹਿਲਾਂ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਸੀ । ਪਰ ਹੁਣ ਇਨ੍ਹਾਂ ਅਫਵਾਹਾਂ ‘ਤੇ ਵਿਰਾਮ ਲੱਗਦਾ ਨਜ਼ਰ ਆ ਰਿਹਾ ਹੈ । ਕਿਉਂਕਿ ਅਨੁਸ਼ਕਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਦਾ ਬੇਬੀ ਬੰਪ ਨਜ਼ਰ ਆ ਰਿਹਾ ਹੈ ।

By Shaminder

ਕਹਿੰਦੇ ਨੇ ਕਿ ਕਰਪੱਤਰੀ ਮਹਾਰਾਜ ਦੀ ਬਦ-ਦੁਆ ਨਾਲ ਇੰਦਰਾ ਗਾਂਧੀ ਮੌਤ ਹੋਈ ਸੀ । ਇੰਦਰਾ ਗਾਂਧੀ ਨੇ ਚੋਣਾਂ ਤੋਂ ਪਹਿਲਾਂ ਇੰਦਰਾ ਗਾਂਧੀ ਨਾਲ ਵਾਅਦਾ ਕੀਤਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਗਾਊ ਹੱਤਿਆ ’ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦੇਣਗੇ ।

By Shaminder

ਅਦਾਕਾਰ ਧਰਮਿੰਦਰ ਅਜੀਤਾ ਦੀ ਪਹਿਲੀ ਵਾਰ ਤਸਵੀਰ ਸਾਹਮਣੇ ਆਈ ਹੈ । ਜਿਸ ‘ਚ ਅਜੀਤਾ ਆਪਣੇ ਪਿਤਾ ਧਰਮਿੰਦਰ ਦਿਓਲ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਧਰਮਿੰਦਰ ਦੇ ਛੋਟੇ ਬੇਟੇ ਬੌਬੀ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

By Shaminder

ਗਾਇਕ ਪੰਮੀ ਬਾਈ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਜਨਮ ਦਿਨ ‘ਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।

By Shaminder

ਬਾਲੀਵੁੱਡ ਇੰਡਸਟਰੀ ‘ਚ ਅਜਿਹੇ ਕਈ ਕਲਾਕਾਰ ਹੋਏ ਹਨ ਜਿਨ੍ਹਾਂ ਨੇ ਆਪਣੀ ਅਦਾਕਾਰੀ ਸਦਕਾ ਕਈ ਦਹਾਕੇ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ । ਅੱਜ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ । ਜੋ ਬੇਸ਼ੱਕ ਬਤੌਰ ਮੁੱਖ ਹੀਰੋ ਦੇ ਕਿਰਦਾਰਾਂ ਦੇ ਲਈ ਜਾਣੇ ਜਾਂਦੇ ਸਨ । ਪਰ ਉਨ੍ਹਾਂ ਨੂੰ ਛੋਟੀ ਉਮਰ ਦੇ ਬਾਵਜੂਦ ਕਈ ਅਦਾਕਾਰਾਂ ਦੇ ਪਿਤਾ ਦੇ ਕਿਰਦਾਰ ਨਿਭਾਏ ਸਨ ।

By Shaminder

ਅੱਜ ਅਸੀਂ ਤੁਹਾਨੂੰ ਰਾਮਾਇਣ ਦੇ ਨਾਲ ਜੁੜਿਆ ਇੱਕ ਕਿੱਸਾ ਦੱਸਣ ਜਾ ਰਹੇ ਹਾਂ । ਰਾਮਾਇਣ ‘ਚ ਤੁਸੀਂ ਵੇਖਿਆ ਹੋਵੇਗਾ ਕਿ ਕਿਵੇਂ ਲਛਮਣ ਬੇਹੋਸ਼ ਹੋ ਜਾਂਦਾ ਹੈ ਤਾਂ ਉਸ ਨੂੰ ਹੋਸ਼ ‘ਚ ਲਿਆਉਣ ਦੇ ਲਈ ਹਨੂੰਮਾਨ ਜੀ ਸੰਜੀਵਨੀ ਬੂਟੀ ਲੈ ਕੇ ਆਉਂਦੇ ਹਨ ।

By Shaminder

ਧੰਨਤੇਰਸ ਦੇ ਤਿਉਹਾਰ ਦੀਆਂ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ । ਬਜ਼ਾਰਾਂ ‘ਚ ਵੱਡੀ ਗਿਣਤੀ ‘ਚ ਲੋਕ ਖਰੀਦਦਾਰੀ ਕਰ ਰਹੇ ਹਨ । ਮੰਨਿਆ ਜਾਂਦਾ ਹੈ ਕਿ ਇਸ ਪੂਜਾ ਕਰਨ ਦੇ ਨਾਲ ਘਰ ‘ਚ ਸੁੱਖ ਅਤੇ ਬਰਕਤ ਬਣੀ ਰਹਿੰਦੀ ਹੈ । ਲੋਕ ਇਸ ਦਿਨ ਭਗਵਾਨ ਧੰਨਵੰਤਰੀ ਅਤੇ ਕੁਬੇਰ ਜੀ ਦੀ ਪੂਜਾ ਕਰਦੇ ਹਨ ।

By Shaminder

ਖੁਦ ਨੂੰ ਗੈਰੀ ਸੰਧੂ ਦਾ ਚੇਲਾ ਅਖਵਾਉਣ ਵਾਲੇ ਜੀ ਖ਼ਾਨ ਅਕਸਰ ਉਨ੍ਹਾਂ ਦੇ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਤੇ ਗੈਰੀ ਸੰਧੂ ਨੂੰ ਉਨ੍ਹਾਂ ਦੇ ਵੱਲੋਂ ਖਰੀਦੀ ਨਵੀਂ ਰੋਲਸ ਰੋਇਸ ਕਾਰ ਦੇ ਲਈ ਵਧਾਈ ਦਿੱਤੀ ਹੈ ।

Advertisment
Advertisment
Latest Stories
Advertisment