ਆਪਣੇ ਪਿੰਡ ਖੇਮੂਆਣੇ ਪਹੁੰਚੇ ਅਵਕਾਸ਼ ਮਾਨ, ਭਾਵੁਕ ਪੋਸਟ ਪਾਉਂਦੇ ਹੋਏ ਦਾਦੇ ਨੂੰ ਕੀਤਾ ਯਾਦ

written by Lajwinder kaur | October 25, 2020

ਪੰਜਾਬੀ ਗਾਇਕ ਅਵਕਾਸ਼ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਇੱਕ ਤਸਵੀਰ ਆਪਣੇ ਜਿੱਦੀ ਘਰ ਤੋਂ ਸ਼ੇਅਰ ਕੀਤੀ ਹੈ । avkash mann pic from village ਹੋਰ ਪੜ੍ਹੋ :ਅਵਕਾਸ਼ ਮਾਨ ਦੇ ਨਵੇਂ ਗੀਤ ‘ਐਨਾ ਸੋਹਣਾ-ਦੀ ਕਲੀ’ ਦਾ ਪੋਸਟਰ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਪਹਿਲਾ ਦਾਦਾ ਜੀ ਦੇ ਆਸ਼ੀਰਵਾਦ ਪ੍ਰਾਪਤ ਕੀਤੇ ਬਿਨਾਂ ਕੋਈ ਵੀ ਕੰਮ ਪੂਰਾ ਨਹੀਂ ਹੁੰਦਾ। ਮੈਨੂੰ ਖੇਮੂਆਣਾ ਵਿਚ ਸਮਾਂ ਬਿਤਾਉਣਾ ਪਸੰਦ ਹੈ । ‘ਐਨਾ ਸੋਹਣਾ-ਦੀ ਕਲੀ’ 28 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ’ । avkash mann shared his village khemuana ਜੇ ਗੱਲ ਕਰੀਏ ਅਵਕਾਸ਼ ਮਾਨ ਦੇ ਵਰਕ ਫਰੰਟ ਦੀ ਤਾਂ ਬਤੌਰ ਗਾਇਕ ਉਨ੍ਹਾਂ ਨੇ ‘ਤੇਰੇ ਵਾਸਤੇ’ ਗੀਤ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਡੈਬਿਊ ਕੀਤਾ ਸੀ । ਇਸ ਸਾਲ ਉਹ ‘ਜੱਟ ਦੀ ਸਟਾਰ’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸਨ । ਬਹੁਤ ਜਲਦ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ ।     khemuana avkash mann

0 Comments
0

You may also like