Advertisment

ਗਾਇਕ ਰਣਜੀਤ ਬਾਵਾ ਦੇ ਘਰ ਪਹੁੰਚੇ ਬੱਬੂ ਮਾਨ ਅਤੇ ਜਸਬੀਰ ਜੱਸੀ, ਵੀਡੀਓ ਵਾਇਰਲ

author-image
By Shaminder
New Update
ਗਾਇਕ ਰਣਜੀਤ ਬਾਵਾ ਦੇ ਘਰ ਪਹੁੰਚੇ ਬੱਬੂ ਮਾਨ ਅਤੇ ਜਸਬੀਰ ਜੱਸੀ, ਵੀਡੀਓ ਵਾਇਰਲ
Advertisment
ਗਾਇਕ ਰਣਜੀਤ ਬਾਵਾ ਦੇ ਘਰ
Advertisment
ਜਸਬੀਰ ਜੱਸੀ ਅਤੇ ਬੱਬੂ ਮਾਨ ਪਹੁੰਚੇ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਬੱਬੂ ਮਾਨ, ਰਣਜੀਤ ਬਾਵਾ, ਅਮਿਤੋਜ ਮਾਨ ਅਤੇ ਜਸਬੀਰ ਜੱਸੀ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤਿੰਨੇ ਗਾਇਕ ਕਿਸੇ ਗੱਲ ਨੂੰ ਲੈ ਕੇ ਹੱਸਦੇ ਨਜ਼ਰ ਆ ਰਹੇ ਹਨ । singer jasbir jassi, babbu maan and ranjit bawa in one frame image source-instagram
Advertisment
ਹੋਰ ਪੜ੍ਹੋ : ਮੀਕਾ ਸਿੰਘ ਦਾ ਅੱਜ ਹੈ ਜਨਮ ਦਿਨ, ਭਤੀਜੀ ਅਜੀਤ ਮਹਿੰਦੀ ਨੇ ਦਿੱਤੀ ਵਧਾਈ  Babbu Maan image source-instagram ਇਸ ਵੀਡੀਓ ਨੂੰ ਕਾਲੀਆ ਸੰਦੀਪ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਿੰਨੋਂ ਗਾਇਕਲ ਕਾਫੀ ਖੁਸ਼ ਦਿਖਾਈ ਦੇ ਰਹੇ ਹਨ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ‘ਫਿਕਰ ਕਰੀਂ ਨਾ ਅੰਮੀਏ’ ਗੀਤ ਆਇਆ ਹੈ । Jasbir jassi image source-instagram
Advertisment
ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਦੇ ਨਾਲ ਹੀ ਗਾਇਕ ਜਸਬੀਰ ਜੱਸੀ ਵੀ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋਏ ਹਨ । ਉਨ੍ਹਾਂ ਦੇ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
 
View this post on Instagram
 

A post shared by sandeep kalia (@kalia.sandeep)

Advertisment

Stay updated with the latest news headlines.

Follow us:
Advertisment
Advertisment
Latest Stories
Advertisment