Advertisment

ਬੱਬੂ ਮਾਨ ਆਪਣੇ ਖੇਤਾਂ ‘ਚ ਟ੍ਰੈਕਟਰ ਚਲਾਉਂਦੇ ਆਏ ਨਜ਼ਰ, ਗਾਇਕ ਨੇ ਵੀਡੀਓ ਕੀਤਾ ਸਾਂਝਾ

author-image
By Shaminder
New Update
ਬੱਬੂ ਮਾਨ ਆਪਣੇ ਖੇਤਾਂ ‘ਚ ਟ੍ਰੈਕਟਰ ਚਲਾਉਂਦੇ ਆਏ ਨਜ਼ਰ, ਗਾਇਕ ਨੇ ਵੀਡੀਓ ਕੀਤਾ ਸਾਂਝਾ
Advertisment
ਬੱਬੂ ਮਾਨ  (Babbu Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਬੱਬੂ ਮਾਨ ਆਪਣੇ ਖੇਤਾਂ ‘ਚ ਟ੍ਰੈਕਟਰ 
Advertisment
(Tractor )ਚਲਾਉਂਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬੱਬੂ ਮਾਨ ਟ੍ਰੈਕਟਰ ਚਲਾ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਗੀਤ ‘ਨੀ ਮੈਂ ਮਿੱਟੀ ਦੇ ਨਾਲ ਮਿੱਟੀ ਹੋਣਾ ਚਾਹੁੰਦਾ ਹਾਂ ਮੁਟਿਆਰੇ, ਤੈਨੂੰ ਮਿੱਟੀ ਤੋਂ ਐਲਰਜੀ ਹੈ ਮੁਟਿਆਰੇ’। Babbu Maan,,-min (1) Image From Instagram ਹੋਰ ਪੜ੍ਹੋ : ਮਾਨਸੀ ਸ਼ਰਮਾ ਦੀ ਆਵਾਜ਼ ‘ਚ ਨਵਾਂ ਗੀਤ ‘ਕਾਸ਼ਨੀ ਦੁੱਪਟੇ ਵਾਲੀਏ’ ਰਿਲੀਜ਼ ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਦੱਸ ਦਈਏ ਕਿ ਬੱਬੂ ਮਾਨ ਆਪਣੇ ਦੇਸੀ ਅੰਦਾਜ਼ ਦੇ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਅੰਦਾਜ਼ ਉਸ ਦੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਪਸੰਦ ਆਉਂਦਾ ਹੈ ।
Advertisment
 
View this post on Instagram
 

A post shared by Babbu Maan (@babbumaaninsta)

ਉਹ ਆਪਣੇ ਗੀਤਾਂ ‘ਚ ਵੀ ਖੇਤੀ ਕਿਸਾਨੀ ਦਾ ਜ਼ਿਕਰ ਕਰਦੇ ਹਨ ਅਤੇ ਅਸਲ ਜ਼ਿੰਦਗੀ ‘ਚ ਵੀ ਉਹ ਕਿਸਾਨੀ ਦੇ ਨਾਲ ਜੁੜੇ ਹੋਏ ਹਨ । ਪਿਛਲੇ ਲੰਮੇ ਸਮੇਂ ਤੋਂ ਉਹ ਕਿਸਾਨ ਅੰਦੋਲਨ ਦੇ ਨਾਲ ਵੀ ਜੁੜੇ ਹੋਏ ਹਨ । Babbu Maan With Sadiq -min Image From Instagram ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ਅਤੇ ਕਈ ਹਿੱਟ ਫ਼ਿਲਮਾਂ ਵੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment