Advertisment

ਪੰਜਾਬੀ ਮਾਂ ਬੋਲੀ ਦਿਵਸ ਤੇ ਗਾਇਕ ਬੱਬੂ ਮਾਨ ਨੇ ਪੰਜਾਬੀ ਭਾਸ਼ਾ ਨੂੰ ਕੁਝ ਇਸ ਤਰ੍ਹਾਂ ਕੀਤਾ ਪ੍ਰਫੁੱਲਿਤ, ਦੇਖੋ ਵੀਡਿਓ 

author-image
By Rupinder Kaler
New Update
ਪੰਜਾਬੀ ਮਾਂ ਬੋਲੀ ਦਿਵਸ ਤੇ ਗਾਇਕ ਬੱਬੂ ਮਾਨ ਨੇ ਪੰਜਾਬੀ ਭਾਸ਼ਾ ਨੂੰ ਕੁਝ ਇਸ ਤਰ੍ਹਾਂ ਕੀਤਾ ਪ੍ਰਫੁੱਲਿਤ, ਦੇਖੋ ਵੀਡਿਓ 
Advertisment
ਪੰਜਾਬੀ ਮਾਂ ਬੋਲੀ ਦਿਵਸ ਤੇ ਵੱਖ ਵੱਖ ਗਾਇਕਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ । ਗਾਇਕ ਜੈਜ਼ੀ ਬੀ ਨੇ ਇਸ ਨੂੰ ਲੈ ਕੇ ਜਿੱਥੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਗਾਣਾ ਕੱਢਿਆ ਹੈ । ਉੱਥੇ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਪੰਜਾਬੀ ਭਾਸ਼ਾ ਨੂੰ ਪ੍ਰਣਾਮ ਕੀਤਾ ਹੈ । ਪਰ ਇਸ ਸਭ ਦੇ ਚਲਦੇ ਪੰਜਾਬੀ ਮਾਂ ਬੋਲੀ ਦਿਵਸ ਤੇ ਕੁਝ ਗਾਇਕਾਂ ਦੀਆਂ ਵੀਡਿਓ ਵਾਇਰਲ ਹੋ ਰਹੀਆਂ ਹਨ । ਹੋਰ ਵੇਖੋ:ਜਦੋਂ ਗੁਰਬਾਣੀ ਦੇ ਸ਼ਬਦਾਂ ਨਾਲ ਗ੍ਰੈਮੀ ਅਵਾਰਡ ਸਮਾਰੋਹ ‘ਚ ਗੋਰੇ ਹੋਏ ਮੰਤਰ ਮੁਗਧ,ਵੇਖੋ ਵੀਡੀਓ
Advertisment
babbu maan babbu maan ਜਿਸ ਵਿੱਚ ਉਹ ਮਾਂ ਬੋਲੀ ਪੰਜਾਬੀ ਨੂੰ ਆਪਣੇ ਗੀਤਾਂ ਰਾਹੀਂ ਪ੍ਰਫੁੱਲਿਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸੇ ਤਰ੍ਹਾਂ ਦੀ ਇੱਕ ਵੀਡਿਓ ਬੱਬੂ ਮਾਨ ਦੀ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਵਾਲਾ ਗਾਣਾ ਗਾ ਰਹੇ ਹਨ ।ਲੋਕ ਪੰਜਾਬੀ ਮਾਂ ਬੋਲੀ ਦਿਵਸ ਤੇ ਇਸ ਵੀਡਿਓ ਨੂੰ ਲਗਾਤਾਰ ਸ਼ੇਅਰ ਤੇ ਕਮੈਂਟ ਕਰ ਰਹੇ ਹਨ । ਹੋਰ ਵੇਖੋ:ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਮਿਊਜ਼ਿਕ ਇੰਡਸਟਰੀ ਇਸ ਤਰ੍ਹਾਂ ਹੋਈ ਤਬਾਹ Babbu Maan live stage show talking about fake views on you tube Babbu Maan ਪੰਜਾਬੀ ਮਾਂ ਬੋਲੀ ਦਿਵਸ ਦੀ ਗੱਲ ਕੀਤੀ ਜਾਵੇ ਤਾਂ  17 ਨਵੰਬਰ 1999 ਨੂੰ ਯੂਨੈਸਕੋ ਨੇ ਸੰਸਾਰ ਪੱਧਰ ‘ਤੇ 21 ਫਰਵਰੀ ਨੂੰ ਆਪਣੀ-ਆਪਣੀ ਮਾਂ-ਬੋਲੀ ਪ੍ਰਤੀ ਮਾਣ-ਸਨਮਾਣ ਅਤੇ ਸਤਿਕਾਰ ਵਜੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਣ ਦਾ ਪ੍ਰਸਤਾਵ ਪਾਸ ਕੀਤਾ। ਹੋਰ ਵੇਖੋ:ਇਸ ਤਰ੍ਹਾਂ ਮਾਨਾਂ ਦਾ ਮੁੰਡਾ ਲਾਉਂਦਾ ਹੈ ਜੰਗਲ ਵਿੱਚ ਮੰਗਲ, ਦੇਖੋ ਬੱਬੂ ਮਾਨ ਦੀ ਇੱਕ ਪੁਰਾਣੀ ਵੀਡਿਓ https://www.instagram.com/p/BuIzisxHuUd/ ਪੰਜਾਬੀ ਮਾਂ ਬੋਲੀ ਨੂੰ 1967 ਵਿੱਚ ਸੰਵਿਧਾਨ ਅਨੁਸਾਰ ਰਾਜ ਭਾਸ਼ਾ ਦਾ ਦਰਜਾ ਮਿਲਿਆ ਪਰ ਅਸੀ ਅੱਜ ਤੱਕ ਮਾਂ ਬੋਲੀ ਪੰਜਾਬੀ ਨੂੰ ਉਹ ਬਣਦਾ ਸਤਿਕਾਰ ਨਹੀਂ ਦੇ ਸਕੇ ਜੋ ਦੇਣਾ ਚਾਹੀਦਾ ਹੈ। ਯੂਨੈਸਕੋ ਦੀ ਰਿਪੋਰਟ ਅਨੁਸਾਰ ਮਾਂ ਬੋਲੀ ਪੰਜਾਬੀ ਉਨ੍ਹਾਂ ਭਾਸ਼ਾਵਾਂ ਵਿੱਚ ਸ਼ਾਮਿਲ ਹੈ ਜਿੰਨ੍ਹਾਂ ਦੇ ਅਲੋਪ ਹੋਣ ਦਾ ਡਰ ਬਣਿਆ ਹੋਇਆ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment