ਬੱਬੂ ਮਾਨ ਦੀ ਇਹ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਸੋਸ਼ਲ ਮੀਡੀਆ 'ਤੇ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

Written by  Lajwinder kaur   |  August 12th 2020 09:16 AM  |  Updated: August 11th 2020 09:18 PM

ਬੱਬੂ ਮਾਨ ਦੀ ਇਹ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਸੋਸ਼ਲ ਮੀਡੀਆ 'ਤੇ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜਿਨ੍ਹਾਂ ਦੀ ਕੱਟੜ ਫੈਨ ਫੋਲਵਿੰਗ ਹੈ । ਉਨ੍ਹਾਂ ਦੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ ਤੇ ਖੂਬ ਸੁਰਖ਼ੀਆਂ ਵੀ ਬਟੋਰਦੀਆਂ ਨੇ।

 

View this post on Instagram

 

WORLD BIGGEST PUNJABI MOIVE #SUCHASOORMA #COMINGSOON

A post shared by Babbu Maan NRI FANS (@babbu_maan_nri_fans) on

 ਹੋਰ ਵੇਖੋ : ਦਿਲਾਂ ਨੂੰ ਛੂਹ ਰਿਹਾ ਹੈ ਬੱਬਲ ਰਾਏ ਦਾ ਨਵਾਂ ਗੀਤ ‘ਏ ਕਾਸ਼’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਅਜਿਹੀ ਇੱਕ ਤਸਵੀਰ ਬੱਬੂ ਮਾਨ ਦੀ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਦੇਸੀ ਲੁੱਕ ‘ਚ ਘੋੜੇ ਉੱਤੇ ਬੈਠੇ ਹੋਏ ਦਿਖਾਈ ਦੇ ਰਹੇ ਨੇ । ਫੈਨਜ਼ ਨੂੰ ਬੱਬੂ ਮਾਨ ਦੀ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ ।

ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਗੀਤ ਦੀ ਇੱਕ ਝਲਕ ਸਾਹਮਣੇ ਆਈ ਹੈ । ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਇੱਕ ਵਾਰ ਫਿਰ ਤੋਂ ਉਹ ਵੱਡੇ ਪਰਦੇ ਉੱਤੇ ‘ਸੁੱਚਾ ਸੂਰਮਾ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network