Advertisment

ਵੀਤ ਬਲਜੀਤ ਆਪਣੇ ਨਵੇਂ ਗੀਤ ਨਾਲ ਜਲਦ ਸਰੋਤਿਆਂ ‘ਚ ਹੋਣਗੇ ਹਾਜ਼ਰ, ਗੀਤ ਦਾ ਟੀਜ਼ਰ ਆਇਆ ਸਾਹਮਣੇ

author-image
By Shaminder
New Update
ਵੀਤ ਬਲਜੀਤ ਆਪਣੇ ਨਵੇਂ ਗੀਤ ਨਾਲ ਜਲਦ ਸਰੋਤਿਆਂ ‘ਚ ਹੋਣਗੇ ਹਾਜ਼ਰ, ਗੀਤ ਦਾ ਟੀਜ਼ਰ ਆਇਆ ਸਾਹਮਣੇ
Advertisment
ਵੀਤ ਬਲਜੀਤ ਆਪਣੇ ਨਵੇਂ ਗੀਤ ‘ਬਦਮਾਸ਼ੀ’ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਣ ਵਾਲੇ ਨੇ । ਫ਼ਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ ।ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਨੇ ਅਤੇ ਖੁਦ ਹੀ ਇਸ ਗੀਤ ਦੇ ਬੋਲ ਲਿਖੇ ਨੇ । ਇਸ ਗੀਤ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ ਗਾਇਕਾ ਅਫਸਾਨਾ ਖਾਨ ਨੇ । ਫਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ । https://www.instagram.com/p/CELZPHSFSA2/ ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਵੀਤ ਬਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । https://www.instagram.com/p/CEMlwbvlrix/ ਉਨ੍ਹਾਂ ਦੇ ਲਿਖੇ ਕਈ ਹਿੱਟ ਗੀਤ ਵੱਡੇ ਗਾਇਕਾਂ ਨੇ ਗਾਏ ਹਨ । ਹੁਣ ਉਹ ਖੁਦ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕੇ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤ ਕੱਢ ਰਹੇ ਹਨ । ਅਫਸਾਨਾ ਖਾਨ ਦੇ ਕੰਮ ਦੀ ਗੱਲ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment