Advertisment

ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਅਦਾਕਾਰ ਵਿਸ਼ਨੂੰ ਵਿਸ਼ਾਲ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

author-image
By Rupinder Kaler
New Update
ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਅਦਾਕਾਰ ਵਿਸ਼ਨੂੰ ਵਿਸ਼ਾਲ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ
Advertisment
ਮਸ਼ਹੂਰ ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਅਦਾਕਾਰ
Advertisment
ਵਿਸ਼ਨੂੰ ਵਿਸ਼ਾਲ ਨਾਲ ਵਿਆਹ ਕਰਵਾ ਲਿਆ ਹੈ। ਜਵਾਲਾ ਅਤੇ ਵਿਸ਼ਾਲ ਕਈ ਸਾਲਾਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਸਨ । ਇਸ ਜੋੜੀ ਨੇ 22 ਅਪ੍ਰੈਲ ਨੂੰ ਪਰਿਵਾਰ ਦੀ ਮੌਜੂਦਗੀ 'ਚ ਵਿਆਹ ਕਰਵਾ ਲਿਆ। ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ । ਤਸਵੀਰਾਂ 'ਚ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਸਨ। publive-image image from viral bhayani's instagram ਹੋਰ ਪੜ੍ਹੋ : ਸੋਨੂੰ ਸੂਦ ਤੇ ਅਰਜੁਨ ਰਾਮਪਾਲ ਨੇ ਕੋਰੋਨਾ ਨੂੰ ਦਿੱਤੀ ਇੱਕ ਹਫਤੇ ਵਿੱਚ ਮਾਤ, ਰਿਪੋਰਟ ਆਈ ਨੈਗਟਿਵ
Advertisment
publive-image image from viral bhayani's instagram ਇਸ ਜੋੜੀ ਨੇ ਨੇ ਹੈਦਰਾਬਾਦ ਵਿਚ ਪਰਿਵਾਰ ਅਤੇ ਕੁਝ ਦੋਸਤਾਂ ਦੀ ਹਾਜ਼ਰੀ ਵਿਚ ਸੱਤ ਫੇਰੇ ਲਏ। ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਵਿਆਹ ਵਿੱਚ ਬਹੁਤ ਘੱਟ ਲੋਕਾਂ ਨੂੰ ਬੁਲਾਇਆ ਗਿਆ ਸੀ ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ, ਜੋੜੇ ਨੇ ਇਕ ਪੋਸਟ ਦੁਆਰਾ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕੀਤਾ ਸੀ। publive-image image from viral bhayani's instagram
Advertisment
ਜਵਾਲਾ ਅਤੇ ਵਿਸ਼ਾਲ ਦੋਵਾਂ ਨੇ ਲਿਖਿਆ ਸੀ, '22ਅਪ੍ਰੈਲ, 2021 ਨੂੰ ਆਪਣੇ ਮਾਪਿਆਂ ਦਾ ਆਸ਼ੀਰਵਾਦ ਲੈਂਦੇ ਹੋਏ ਅਸੀਂ ਵਿਆਹ ਕਰਵਾਉਣ ਜਾ ਰਹੇ ਹਾਂ। ਅਸੀਂ ਆਪਣੇ ਵਿਆਹ ਦੀ ਖਬਰ ਸਾਂਝੀ ਕਰਦੇ ਬਹੁਤ ਖੁਸ਼ ਮਹਿਸੂਸ ਕਰ ਰਹੇ ਹਾਂ। ਇਸ ਨਿਜੀ ਸਮਾਰੋਹ ਵਿਚ ਸਾਡੇ ਕਰੀਬੀ ਲੋਕ ਮੌਜੂਦ ਹੋਣਗੇ।
 
View this post on Instagram
 

A post shared by Viral Bhayani (@viralbhayani)

Advertisment

Stay updated with the latest news headlines.

Follow us:
Advertisment
Advertisment
Latest Stories
Advertisment