ਹਰਭਜਨ ਮਾਨ ਤੋਂ ਲੈ ਕੇ ਯੋ ਯੋ ਹਨੀ ਸਿੰਘ ਸਮੇਤ ਇਹਨਾਂ ਸਿਤਾਰਿਆਂ ਨੇ ਦਿੱਤੀਆਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਮੁਬਾਰਕਾਂ

Written by  Aaseen Khan   |  April 14th 2019 04:53 PM  |  Updated: April 14th 2019 04:57 PM

ਹਰਭਜਨ ਮਾਨ ਤੋਂ ਲੈ ਕੇ ਯੋ ਯੋ ਹਨੀ ਸਿੰਘ ਸਮੇਤ ਇਹਨਾਂ ਸਿਤਾਰਿਆਂ ਨੇ ਦਿੱਤੀਆਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਮੁਬਾਰਕਾਂ

ਹਰਭਜਨ ਮਾਨ ਤੋਂ ਲੈ ਕੇ ਯੋ ਯੋ ਹਨੀ ਸਿੰਘ ਸਮੇਤ ਇਹਨਾਂ ਸਿਤਾਰਿਆਂ ਨੇ ਦਿੱਤੀਆਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਮੁਬਾਰਕਾਂ : ਪੂਰੇ ਦੇਸ਼ ਭਰ 'ਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਗੁਰਦੁਆਰਾ ਸਾਹਿਬਾਨਾਂ 'ਚ ਨਤਮਸਤਕ ਹੋ ਰਹੀਆਂ ਹਨ। ਤੇ ਜਗ੍ਹਾ ਜਗ੍ਹਾ ਸੱਭਿਆਚਾਰਕ ਮੇਲਿਆਂ ਦਾ ਆਯੋਜਨ ਵੀ ਕੀਤਾ ਗਿਆ ਹੈ। ਉੱਥੇ ਹੀ ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਸਿਤਾਰੇ ਵੀ ਇਸ ਦਿਨ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਨ ਅਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਸਰੋਤਿਆਂ ਨੂੰ ਵੀ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ।

 

View this post on Instagram

 

Vaisakhi diyan lakh lakh vadayian, Kush raho , maujan Mano. Happy Vaisakhi Everyone. #YoYo

A post shared by Yo Yo Honey Singh (@yyhsofficial) on

ਪੰਜਾਬੀ ਇੰਡਸਟਰੀ ਤੋਂ ਬਾਲੀਵੁੱਡ 'ਚ ਵੀ ਚੰਗਾ ਨਾਮ ਖੱਟਣ ਵਾਲੇ ਗਾਇਕ, ਮਿਊਜ਼ਿਕ ਡਾਇਰੈਕਟਰ ਅਤੇ ਗੀਤਕਾਰ ਯੋ ਯੋ ਹਨੀ ਸਿੰਘ ਨੇ ਵੀਡੀਓ ਸਾਂਝੀ ਕਰ ਸਰੋਤਿਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਹਨੀ ਸਿੰਘ ਨੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੰਦੇ ਹੋਏ ਕਿਸਾਨਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।

 

View this post on Instagram

 

“ਵਾਹੁ-ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ”?? Vaisakhi deeyan vadhaayian ji☝?

A post shared by Harbhajan Mann (@harbhajanmannofficial) on

ਗਾਇਕ ਜੈਜ਼ੀ ਬੀ ਨੇ ਵੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੋਂ ਤਸਵੀਰ ਸਾਂਝੀ ਕਰ ਵਿਸਾਖੀ ਦੇ ਪਾਵਨ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸੇ ਤਰਾਂ ਗਾਇਕ ਅਤੇ ਅਦਾਕਾਰਾ ਹਰਭਜਨ ਮਾਨ, ਦੇਬੀ ਮਖ਼ਸੂਸਪੁਰੀ, ਗਾਇਕਾ ਦੀਪਕ ਢਿੱਲੋਂ ਨੇ ਵੀ ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ।

ਹੋਰ ਵੇਖੋ : ਫਿਲਮ ਰਿਲੀਜ਼ ਦੇ ਨਾਲ ਗੁਰਨਾਮ ਭੁੱਲਰ ਲਈ ਹੈ ਇੱਕ ਹੋਰ ਖੁਸ਼ੀ ਦਾ ਮੌਕਾ, ਮਾਤਾ ਪਿਤਾ ਨਾਲ ਤਸਵੀਰ ਸਾਂਝੀ ਕਰ ਲਿਖਿਆ ਦਿਲ ਨੂੰ ਛੂਹਣ ਵਾਲਾ ਸੰਦੇਸ਼

 

View this post on Instagram

 

*ਵਿਸਾਖੀ ਮੁਬਾਰਕ ਹੋਵੇ ਜੀ ,*

A post shared by Deepak Dhillon ( ਦੀਪਕ ਢਿੱਲੋਂ ) (@deepakdhillonofficial) on

 

View this post on Instagram

 

A post shared by Debi Makhsoospuri (@debiofficial) on

 

View this post on Instagram

 

Happy vasakhi?

A post shared by Jazzy B (@jazzyb) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network