ਗਾਇਕ ਬਲਰਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘Always For You’, ਜਗਜੀਤ ਸੰਧੂ ਤੇ ਪ੍ਰਭ ਗਰੇਵਾਲ ਲਗਾਉਣਗੇ ਆਪਣੀ ਅਦਾਕਾਰੀ ਦਾ ਤੜਕਾ

written by Lajwinder kaur | June 18, 2021

ਪੰਜਾਬੀ ਗਾਇਕ ਬਲਰਾਜ ਜੋ ਕੇ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ। ਉਹ ‘Always For You’ ਟਾਈਟਲ ਹੇਠ ਨਵਾਂ ਗਾਣਾ ਲੈ ਕੇ ਆ ਰਹੇ ਨੇ ਜਿਸ ਦਾ ਪੋਸਟਰ ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਹੈ।

singer balraj image source-instagram

ਹੋਰ ਪੜ੍ਹੋ : ਹਰਫ ਚੀਮਾ ਦਾ ਨਵਾਂ ਕਿਸਾਨੀ ਗੀਤ ‘Zindgi’ ਹਰ ਇੱਕ ਨੂੰ ਕਰ ਰਿਹਾ ਹੈ ਭਾਵੁਕ, ਗਾਇਕ ਨੇ ਬਿਆਨ ਕੀਤਾ ਕਿਸਾਨ ਦੀ ਜ਼ਿੰਦਗੀ ਦੇ ਦਰਦ ਨੂੰ, ਦੇਖੋ ਵੀਡੀਓ

: ਕਰਨਵੀਰ ਬੋਹਰਾ ਤੇ ਟੀਜੇ ਸਿੱਧੂ ਦੀ ਤੀਜੀ ਧੀ ਹੋਈ ਛੇ ਮਹੀਨੇ ਦੀ, ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਇਹ ਖ਼ਾਸ ਦਿਨ

jagjeet sandhu image source-instagram

ਇਸ ਗੀਤ ਦੇ ਬੋਲ ਸਿੰਘ ਜੀਤ ਦੀ ਕਲਮ ‘ਚੋਂ ਨਿਕਲੇ ਨੇ । ਇਸ ਗੀਤ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਐਕਟਰ ਜਗਜੀਤ ਸੰਧੂ ਤੇ ਪੰਜਾਬੀ ਮਾਡਲ ਪ੍ਰਭ ਗਰੇਵਾਲ। ਦੋਵਾਂ ਦੀ ਕਿਊਟ ਜਿਹੀ ਕਮਿਸਟਰੀ ਗੀਤ ਦੇ ਪੋਸਟਰ ਉੱਤੇ ਵੀ ਦੇਖਣ ਨੂੰ ਮਿਲ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਗੀਤ ਦੇ ਲਈ ਆਪਣੀ ਉਤਸੁਕਤਾ ਪੇਸ਼ ਕਰ ਰਹੇ ਨੇ।

prabh and jagjeet image source-instagram

ਜੇ ਗੱਲ ਕਰੀਏ ਬਲਰਾਜ ਦੇ ਵਰਕ ਫਰੰਟ ਦੀ ਤਾਂ ਉਹ ਦਰਜਾ ਖ਼ੁਦਾ, ਚੁੰਨੀ, ਅੱਲ੍ਹੜ ਦੀ ਜਾਨ ‘ਤੇ ਬਣੀ, ਰੱਬ ਵਿਚੋਲਾ, ਪਾਲੀ, ਕਿੰਨਾ ਪਿਆਰ, ਫੀਲ, ਕਿਸਮਤ, ਇਸ਼ਕਬਾਜ਼ੀਆਂ, ਸ਼ਮਲਾ , ‘ਮਹਾਰਾਣੀ ਮੇਰੇ ਗੀਤਾਂ ਦੀ’ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

 

 

View this post on Instagram

 

A post shared by Balraj (@singerbalraj)

0 Comments
0

You may also like