Advertisment

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਕਾਮੇਡੀਅਨ-ਐਕਟਰ ਬਲਰਾਜ, ਫੈਨਜ਼ ਤੇ ਕਲਾਕਾਰ ਦੇ ਰਹੇ ਨੇ ਵਧਾਈ

author-image
By Lajwinder kaur
New Update
ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਕਾਮੇਡੀਅਨ-ਐਕਟਰ ਬਲਰਾਜ, ਫੈਨਜ਼ ਤੇ ਕਲਾਕਾਰ ਦੇ ਰਹੇ ਨੇ ਵਧਾਈ
Advertisment
ਕਾਮੇਡੀਅਨ-ਅਦਾਕਾਰ ਬਲਰਾਜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਵਿਆਹ ਦੀ ਤਸਵੀਰ ਪਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ ।
View this post on Instagram
 

? @deeptitulimusic ? @sonuphotozphotography

A post shared by BallRaaj (@balrajsyal) on

Advertisment
ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਹਮਸਫ਼ਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਦੱਸ ਦਿੱਤਾ ਹੈ ਕਿ ਉਨ੍ਹਾਂ ਨੇ ਵੀ ਵਿਆਹ ਦਾ ਲੱਡੂ ਖਾ ਲਿਆ ਹੈ । ਉਨ੍ਹਾਂ ਨੇ ਗਾਇਕਾ Deepti Tuli ਨਾਲ ਪਿਛਲੇ ਮਹੀਨੇ ਦੀ 7 ਅਗਸਤ ਨੂੰ ਜਲੰਧਰ ਵਿੱਚ ਵਿਆਹ ਕਰਵਾ ਲਿਆ ਹੈ । ਇਸ ਵਿਆਹ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਨਜ਼ਰ ਆ ਰਹੇ ਨੇ । ਇਸ ਪੋਸਟ ਉੱਤੇ ਫੈਨਜ਼ ਤੋਂ ਇਲਾਵਾ ਟੀਵੀ ਜਗਤ ਦੇ ਕਲਾਕਾਰ ਵੀ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ । publive-image ਟੀਵੀ ਐਕਟਰ ਜੈ ਭਾਨੁਸ਼ਾਲੀ ਨੇ ਕਮੈਂਟ ‘ਚ ਲਿਖਿਆ- ਭਾਈ ਛੁਪੇ ਰੁਸਤਮ ਨਿਕਲੇ । ਆਰਤੀ ਸਿੰਘ, ਸੁਯਾਸ਼ ਰਾਏ, ਨਿਆ ਸ਼ਰਮਾ ਤੇ ਕਈ ਹੋਰ ਕਲਾਕਾਰਾਂ ਨੇ ਨਵੀਂ ਜੋੜੀ ਬਲਰਾਜ ਤੇ ਦੀਪਤੀ ਨੂੰ ਵਿਆਹ ਦੀ ਵਧਾਈ ਦਿੱਤੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment