ਗੁਰੂ ਰੰਧਾਵਾ ਦਾ ਲਿਖਿਆ ਗੀਤ ‘ਤੇਰੀ ਗਲੀ’ ਪੰਜਾਬੀ ਗਾਇਕਾ ਬਾਰਬੀ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  June 28th 2020 02:10 PM  |  Updated: June 28th 2020 02:17 PM

ਗੁਰੂ ਰੰਧਾਵਾ ਦਾ ਲਿਖਿਆ ਗੀਤ ‘ਤੇਰੀ ਗਲੀ’ ਪੰਜਾਬੀ ਗਾਇਕਾ ਬਾਰਬੀ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਗਾਇਕਾ ਬਾਰਬੀ ਮਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਤੇਰੀ ਗਲੀ’ (Teri Gali) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਗੁਰੂ ਰੰਧਾਵਾ ਦੀ ਕਲਮ 'ਚੋਂ ਹੀ ਨਿਕਲੇ ਨੇ । ਇਸ ਗੀਤ ਨੂੰ ਸੰਗੀਤ ਵੀ ਮਿਊਜ਼ਿਕ (Vee Music) ਨੇ ਦਿੱਤਾ ਹੈ । ਜੇ ਗੱਲ ਕਰੀਏ ਵੀਡੀਓ ਦੀ ਤਾਂ ਉਹ ਯਾਦੂ ਬਰਾੜ ਨੇ ਤਿਆਰ ਕੀਤੀ ਹੈ । teri gali song released

ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਬਾਰਬੀ ਮਾਨ ਤੇ ਆਸਿਮ ਰਿਆਜ਼ । ਇਸ ਗੀਤ ਨੂੰ ਗੁਰੂ ਰੰਧਾਵਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

barbie maan

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network