ਅਦਾਕਾਰਾ ਸ਼ਰਧਾ ਆਰੀਆ ਨੇ ਲਹਿੰਗਾ ਚੋਲੀ ‘ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਅਦਾਕਾਰਾ ਸ਼ਰਧਾ ਆਰੀਆ (Shraddha Arya)ਜਿਸ ਨੇ ਕਿ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ (New Pics) ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸ਼ਰਧਾ ਆਰੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਆਰੀਆ ਨੇ ਪ੍ਰਿੰਟੇਡ ਲਹਿੰਗਾ ਪਹਿਨ ਰੱਖਿਆ ਹੈ ।
ਹੋਰ ਪੜ੍ਹੋ : ਪਤੀ ਦੀ ਯਾਦ ‘ਚ ਭਾਵੁਕ ਹੋਈ ਸ਼ਰਧਾ ਆਰਿਆ, ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਆਪਣੇ ਹਨੀਮੂਨ ਦੀਆਂ ਅਣਦੇਖੀਆਂ ਰੋਮਾਂਟਿਕ ਤਸਵੀਰਾਂ
ਪ੍ਰਸ਼ੰਸ਼ਕ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ । ਸ਼ਰਧਾ ਆਰੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਕੁੰਡਲੀ ਭਾਗਿਆ ਦੀ ਇਹ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ । ਸ਼ਰਧਾ ਆਰੀਆ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ । ਉਹ ਅਕਸਰ ਆਪਣੇ ਪਤੀ ਦੇ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਰੁੱਸ ਕੇ ਬੈਠੀ ਹੋਈ ਨਜ਼ਰ ਆ ਰਹੀ ਸੀ । ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓਜ਼ ਸਾਂਝੇ ਕੀਤੇ ਹਨ । ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਕੁਝ ਦਿਨ ਪਹਿਲਾਂ ਸ਼ਰਧਾ ਨੇ ਆਪਣੇ ਪਤੀ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆਇਆ ਸੀ ।
View this post on Instagram