Advertisment

ਖਾਣ ਨੂੰ ਤਾਂ ਹਰੀ ਮਿਰਚ ਤਿੱਖੀ ਹੁੰਦੀ ਹੈ ਪਰ ਇਸ ਦੇ ਗੁਣ ਜਾਣ ਕੇ ਹੋ ਜਾਓਗੇ ਹੈਰਾਨ

New Update
ਖਾਣ ਨੂੰ ਤਾਂ ਹਰੀ ਮਿਰਚ ਤਿੱਖੀ ਹੁੰਦੀ ਹੈ ਪਰ ਇਸ ਦੇ ਗੁਣ ਜਾਣ ਕੇ ਹੋ ਜਾਓਗੇ ਹੈਰਾਨ
Advertisment
ਹਰੀ ਮਿਰਚ ਵਿਚ 'ਕੈਪਿਸਨ' ਨਾਂਅ ਦਾ ਤੱਤ ਹੁੰਦਾ ਹੈ ਜਿਹੜਾ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਵੱਡਾ ਸਹਾਇਕ ਹੁੰਦਾ ਹੈ ।ਇਸ 'ਚ ਮਿਲਣ ਵਾਲਾ ਵਿਟਾਮਿਨ ਬੀ ਚਮੜੀ ਲਈ ਵੀ ਬਹੁਤ ਵਧੀਆ ਹੁੰਦਾ ਹੈ। ਆਮ ਤੌਰ 'ਤੇ ਲੋਕ ਰੋਟੀ ਨਾਲ ਹਰੀ ਮਿਰਚ ਨੂੰ ਕੱਚਾ ਖਾਂਦੇ ਹਨ ਪਰ ਇਸ ਤੋਂ ਇਲਾਵਾ ਹਰੀ ਮਿਰਚ ਨੂੰ
Advertisment
ਧਨੀਏ, ਪੁਦੀਨੇ ਦੀ ਚਟਣੀ 'ਚ ਇਸਤੇਮਾਲ ਕਰ ਸਕਦੇ ਹੋ ਜਾਂ ਫਿਰ ਤੁਸੀਂ ਮਿਰਚ ਨੂੰ ਸਾਫ਼ ਕਰ ਕੇ ਖਾ ਸਕਦੇ ਹੋ ਜਿਵੇਂ ਢੋਕਲੇ ਨਾਲ ਮਿਰਚ ਖਾਂਧੀ ਜਾਂਦੀ ਹੈ। green-pepper  
Advertisment
ਹੋਰ ਪੜ੍ਹੋ : green-pepper ਹਰੀ ਮਿਰਚ ਖਾਣ ਨਾਲ ਭੁੱਖ ਵੱਧ ਜਾਂਦੀ ਹੈ। ਪੇਟ ਵਿਚ ਕੋਈ ਇਨਫ਼ੈਕਸ਼ਨ ਹੋਵੇ ਤਾਂ ਉਹ ਵੀ ਠੀਕ ਹੋ ਜਾਂਦੀ ਹੈ।ਹਰੀ ਮਿਰਚ ਵਿਚ ਵਿਟਾਮਿਨ ਏ, ਬੀ ਤੇ ਸੀ ਨਾਲ ਕੁੱਝ ਆਇਰਨ ਵੀ ਹੁੰਦਾ ਹੈ। ਵਿਟਾਮਿਨ ਏ ਅੱਖਾਂ ਲਈ ਫ਼ਾਇਦੇਮੰਦ ਹੁੰਦਾ ਹੈ। green-pepper ਹਰੀ ਮਿਰਚ ਵਿਚ ਬੀਟਾਕੈਰੋਟਿਨ ਪਾਇਆ ਜਾਂਦਾ ਹੈ ਜਿਸ ਨਾਲ ਅੱਗੇ ਜਾ ਕੇ ਸਰੀਰ 'ਚ ਵਿਟਾਮਿਨ ਏ ਬਣਦਾ ਹੈ। ਵਿਟਾਮਿਨ ਸੀ ਰੋਗ ਮਾਰੂ ਤਾਕਤ ਲਈ ਬਹੁਤ ਵਧੀਆ ਹੈ। ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਦਿੰਦਾ ਹੈ। ਇਸ ਲਈ ਹਰੀ ਮਿਰਚ ਨੂੰ ਰੋਗ ਪ੍ਰਤੀਰੋਧ ਵਧਾਉਣ ਲਈ ਦਿਤਾ ਜਾਂਦਾ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment