ਭਾਈ ਜਗਤਾਰ ਸਿੰਘ ਜੀ ਦੀ ਅਵਾਜ਼ 'ਚ 'ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ' ਧਾਰਮਿਕ ਸ਼ਬਦ ਹੋਇਆ ਰਿਲੀਜ਼ By Aaseen Khan 09 Jun 2019 | Updated On 09 Jun 2019 11:05 IST in Punjabi Buzz Simran Studio New Update Advertisment ਭਾਈ ਜਗਤਾਰ ਸਿੰਘ ਜੀ ਦੀ ਅਵਾਜ਼ 'ਚ 'ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ' ਧਾਰਮਿਕ ਸ਼ਬਦ ਹੋਇਆ ਰਿਲੀਜ਼ : ਪੀਟੀਸੀ ਦੇ ਵਿਲੱਖਣ ਉਪਰਾਲੇ ਤਹਿਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਧਾਰਮਿਕ ਸ਼ਬਦ ਗਾਇਨ ਰਿਲੀਜ਼ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਭਾਈ ਜਗਤਾਰ ਸਿੰਘ (ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। 'ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸੱਚਾ ਸਿਰਜਨਹਾਰਾ' ਨਾਮ ਦੇ ਇਸ ਧਾਰਮਿਕ ਸ਼ਬਦ ਦਾ ਪੀਟੀਸੀ ਨੈੱਟਵਰਕ ਦੇ ਚੈਨਲਜ਼ 'ਤੇ ਵਰਲਡ ਟੀਵੀ ਪ੍ਰੀਮੀਅਰ ਹੋ ਚੁੱਕਿਆ ਹੈ। ਹੋਰ ਵੇਖੋ : ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਬਾਬੀਹਾ ਬੇਨਤੀ ਕਰੇ’ ਰਿਲੀਜ਼ ,ਦੇਖੋ ਵੀਡੀਓ ਇਸ ਧਾਰਮਿਕ ਸ਼ਬਦ ਦਾ ਸੰਗੀਤ ਪਰਵਿੰਦਰ ਸਿੰਘ ਬੱਬੂ ਵੱਲੋਂ ਤਿਆਰ ਕੀਤਾ ਗਿਆ ਹੈ। ਸ਼ਬਦ ਨੂੰ ਪੀਟੀਸੀ ਸਟੂਡੀਓ ‘ਚ ਫਿਲਮਾਇਆ ਗਿਆ ਹੈ। ਇਹ ਸ਼ਬਦ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਦੇ ਨਾਲ-ਨਾਲ ਆਈ-ਟਿਊਨ ਤੇ ਵੀ ਉਪਲੱਬਧ ਹੈ । ਇਸ ਦਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਟੀਵੀ ਚੈਨਲ ‘ਤੇ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਕਈ ਧਾਰਮਿਕ ਸ਼ਬਦ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਗਾਉਣ ਲਈ ਰਿਲੀਜ਼ ਕੀਤੇ ਜਾ ਚੁੱਕੇ ਹਨ। #religious-shabad #bhai-jagtar-singh-ji Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article