ਭਗਵੰਤ ਮਾਨ ਆਪਣੀ ਪਤਨੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਹੋ ਰਹੀਆਂ ਵਾਇਰਲ
ਭਗਵੰਤ ਮਾਨ ਆਪਣੀ ਪਤਨੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਹੋ ਰਹੀਆਂ ਵਾਇਰਲ
ਮੁੱਖ ਮੰਤਰੀ ਭਗਵੰਤ ਮਾਨ (CM Baghwant Maan) ਆਪਣੀ ਪਤਨੀ (Wife) ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋਏ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਭਗਵੰਤ ਮਾਨ ਆਪਣੀ ਪਤਨੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋ ਰਹੇ ਹਨ ।
image From instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਖ਼ਾਸ ਦੋਸਤ ਅੰਮ੍ਰਿਤ ਮਾਨ ਦੇ ਗਲੇ ਲੱਗ ਕੇ ਰੋਏ ਗਾਇਕ ਦੇ ਪਿਤਾ ਬਲਕੌਰ ਸਿੱਧੂ, ਤਸਵੀਰਾਂ ਹੋ ਰਹੀਆਂ ਵਾਇਰਲ
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਕਮੈਂਟਸ ਵੀ ਕੀਤੇ ਜਾ ਰਹੇ ਹਨ ।ਦੱਸ ਦਈਏ ਕਿ ਡਾਕਟਰ ਗੁਰਪ੍ਰੀਤ ਕੌਰ ਅਤੇ ਭਗਵੰਤ ਮਾਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁਚੰਚੇ ਸਨ ।
image From instagram
ਡਾਕਟਰ ਗੁਰਪ੍ਰੀਤ ਕੌਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਸਮਾਜਿਕ ਗਤੀਵਿਧੀਆਂ ‘ਚ ਆਪਣੀ ਭਾਗੀਦਾਰੀ ਦਰਜ ਕਰਵਾਉਂਦੇ ਰਹਿੰਦੇ ਹਨ । ਬੀਤੇ ਦਿਨੀਂ ਤੀਆਂ ਦੇ ਮੇਲੇ ਦੇ ਦੌਰਾਨ ਵੀ ਉਨ੍ਹਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਸਨ । ਜਿਸ ‘ਚ ਉਹ ਗਿੱਧਾ ਪਾਉਂਦੇ ਹੋਏ ਨਜ਼ਰ ਆਏ ਸਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
image From twitter
ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਡਾਕਟਰ ਗੁਰਪ੍ਰੀਤ ਕੌਰ ਨੇ ਭਗਵੰਤ ਮਾਨ ਦੇ ਨਾਲ ਵਿਆਹ ਕਰਵਾਇਆ ਹੈ । ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ, ਜਦੋਂਕਿ ਗੁਰਪ੍ਰੀਤ ਕੌਰ ਨੇ ਭਗਵੰਤ ਮਾਨ ਦੇ ਨਾਲ ਪਹਿਲਾ ਵਿਆਹ ਕਰਵਾਇਆ ਹੈ । ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ, ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੇ ਦੌਰਾਨ ਦੋਵਾਂ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
