ਦੇਖੋ ਵੀਡੀਓ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਹੋਇਆ ਰਿਲੀਜ਼

Written by  Lajwinder kaur   |  December 06th 2020 03:32 PM  |  Updated: December 06th 2020 09:35 PM

ਦੇਖੋ ਵੀਡੀਓ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਹੋਇਆ ਰਿਲੀਜ਼

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਰਿਲੀਜ਼ ਕੀਤਾ ਗਿਆ ਹੈ ।

inside pic of bhai amarjeet singh ji patiala wale ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਦੇ ਕਈ ਹੋਰ ਚੈਨਲਾਂ ਉੱਤੇ ਕੀਤਾ ਗਿਆ ਹੈ । ‘ਮਿਤ੍ਰ ਪਿਆਰਾ ਨਾਨਕ ਜੀ’ ਸ਼ਬਦ ਨੂੰ ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲਿਆਂ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ਦੇ ਨਾਲ ਸ਼ਿੰਗਾਰਿਆ ਗਿਆ ਹੈ ।

inside pic of baba nanak ji

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

inside pic of new shabad

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network