ਦੇਖੋ ਵੀਡੀਓ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਧਾਰਮਿਕ ਸ਼ਬਦ ‘ਗੁਰ ਜੀ ਕੇ ਦਰਸਨ ਕਉ ਬਲਿ ਜਾਉ’ ਹੋਇਆ ਰਿਲੀਜ਼

written by Lajwinder kaur | January 03, 2021

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ।

ptc records

ਜੀ ਹਾਂ ਭਾਈ ਅਮਰਜੀਤ ਸਿੰਘ ਜੀ (ਪਟਿਆਲੇ ਵਾਲੇ)ਦੀ ਆਵਾਜ਼ ‘ਚ ਨਵਾਂ ਧਾਰਮਿਕ ਸ਼ਬਦ ‘ਗੁਰ ਜੀ ਕੇ ਦਰਸਨ ਕਉ ਬਲਿ ਜਾਉ’ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

inside pic of ptc records

ਇਸ ਤੋਂ ਇਲਾਵਾ ਇਸ ਸ਼ਬਦ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਬਾਕੀ ਚੈਨਲਾਂ ਉੱਤੇ ਵੀ ਲੈ ਸਕਦੇ ਨੇ । ਪੀਟੀਸੀ ਰਿਕਾਡਜ਼ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਦੇ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੀਆਂ ਨੇ ।

religious shabd ptc records

0 Comments
0

You may also like