Advertisment

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਦੀਨ ਦਇਆਲ ਭਰੋਸੇ ਤੇਰੇ’ ਹੋਇਆ ਰਿਲੀਜ਼

author-image
By Rupinder Kaler
New Update
ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਦੀਨ ਦਇਆਲ ਭਰੋਸੇ ਤੇਰੇ’ ਹੋਇਆ ਰਿਲੀਜ਼
Advertisment
ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਭਾਈ ਅਮਰਜੀਤ ਸਿੰਘ ਜੀ  (BHAI AMARJEET SINGH PATIALA WALE) ਦੀ ਆਵਾਜ਼ ‘ਚ ਨਵਾਂ ਸ਼ਬਦ ‘ਦੀਨ ਦਇਆਲ ਭਰੋਸੇ ਤੇਰੇ’ (DEEN DAYAL BHAROSE TERE) ਰਿਲੀਜ਼ ਹੋ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । publive-image ਹੋਰ ਪੜ੍ਹੋ :
Advertisment
ਅਦਾਕਾਰਾ ਸੋਨੀਆ ਮਾਨ ਨੂੰ ਲੈ ਕੇ ਚੱਲ ਰਹੀਆਂ ਸਨ ਇਹ ਅਫਵਾਹਾਂ, ਅਦਾਕਾਰਾ ਨੇ ਦੱਸੀ ਸਚਾਈ publive-image ਇਸ ਤੋਂ ਇਲਾਵਾ ਤੁਸੀਂ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਤੇ ਵੀ ਸੁਣ ਸਕਦੇ ਹੋ । ਇਸ ਸ਼ਬਦ ‘ਚ ਪ੍ਰਮਾਤਮਾ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ, ਜਿਸ ਦੇ ਸਹਾਰੇ ਇਹ ਸ੍ਰਿਸ਼ਟੀ ਚੱਲ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment