ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ‘ਤੇ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਮਿਤ੍ਰ ਪਿਆਰੇ ਨੂੰ’

written by Lajwinder kaur | December 20, 2020

ਪੀਟੀਸੀ ਨੈੱਟਵਰਕ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਨਾਲ ਜੋੜੇ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਤੇ ਸਿਮਰਨ ਸਟੂਡੀਓ ਵੱਲੋਂ ਸੰਗਤਾਂ ਲਈ ਹਰ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਹਾਲ ਹੀ ਵਿੱਚ ਪੀਟੀਸੀ ਰਿਕਾਰਡਜ਼ ਵੱਲੋਂ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ । inside pic of bhai amritpal new shabad ਭਾਈ ਅੰਮ੍ਰਿਤਪਾਲ ਸਿੰਘ ਜੀ (ਜਲੰਧਰ ਵਾਲੇ) ਦੀ ਆਵਾਜ਼ ‘ਚ ਨਵਾਂ ਧਾਰਮਿਕ ਸ਼ਬਦ ‘ਮਿਤ੍ਰ ਪਿਆਰੇ ਨੂੰ’ ਰਿਲੀਜ਼ ਕੀਤਾ ਗਿਆ ਹੈ । inside pic of bhai amritpal singh ji ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਜ਼ ਜਿਵੇਂ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ ਤੇ ਪੀਟੀਸੀ ਨਿਊਜ਼ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਗਤਾਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਲਨ ਉੱਤੇ ਅਨੰਦ ਲੈ ਸਕਦੀਆਂ ਨੇ। ਪੀਟੀਸੀ ਦੇ ਸਾਰੇ ਹੀ ਧਾਰਮਿਕ ਸ਼ਬਦ ਪੀਟੀਸੀ ਪਲੇਅ ਐਪ ਉੱਤੇ ਵੀ ਉਪਲਬਧ ਹਨ। inside pic of guru gobind singh ji

0 Comments
0

You may also like