Advertisment

ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’, ਦੇਖੋ ਵੀਡੀਓ

author-image
By Lajwinder kaur
New Update
ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’, ਦੇਖੋ ਵੀਡੀਓ
Advertisment
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਭਾਈ ਗੁਰਜੀਤ ਸਿੰਘ ਨਵਾਂ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’ ਲੈ ਕੇ ਆਏ ਨੇ । inside pic of bhai gurjit singh jiਇਸ ਧਾਰਮਿਕ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਧਾਰਮਿਕ ਗੀਤ ਨੂੰ ਭਾਈ ਗੁਰਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ) ਨੇ ਆਪਣੀ ਰਸਭਿੰਨੀ ਆਵਾਜ਼ ‘ਚ ਗਾਇਆ ਹੈ ।
Advertisment
inside pic of ptc records ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਗੀਤ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਹੋ ਚੁੱਕੇ ਨੇ । inside pic of bhai gurjit singh  
Advertisment

Stay updated with the latest news headlines.

Follow us:
Advertisment
Advertisment
Latest Stories
Advertisment