ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’, ਦੇਖੋ ਵੀਡੀਓ

Written by  Lajwinder kaur   |  December 20th 2020 04:15 PM  |  Updated: December 20th 2020 04:15 PM

ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’, ਦੇਖੋ ਵੀਡੀਓ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਭਾਈ ਗੁਰਜੀਤ ਸਿੰਘ ਨਵਾਂ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’ ਲੈ ਕੇ ਆਏ ਨੇ ।

inside pic of bhai gurjit singh jiਇਸ ਧਾਰਮਿਕ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਧਾਰਮਿਕ ਗੀਤ ਨੂੰ ਭਾਈ ਗੁਰਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ) ਨੇ ਆਪਣੀ ਰਸਭਿੰਨੀ ਆਵਾਜ਼ ‘ਚ ਗਾਇਆ ਹੈ ।

inside pic of ptc records

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਗੀਤ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਹੋ ਚੁੱਕੇ ਨੇ ।

inside pic of bhai gurjit singh

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network