ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’

written by Lajwinder kaur | December 18, 2020

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਵੇਗਾ । see diya par sirar na diya ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਵਾਜ਼ ‘ਚ ‘ਸੀਸੁ ਦੀਆ ਪਰ ਸਿਰਰੁ ਨ ਦੀਆ’ ਨਵਾਂ ਸ਼ਬਦ ਰਿਲੀਜ਼ ਹੋਵੇਗਾ । ptc records   19 ਦਸੰਬਰ ਨੂੰ ਪੀਟੀਸੀ ਨੈੱਟਵਰਕ ਦੇ ਰਾਹੀਂ ਇਸ ਧਾਰਮਿਕ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਸ਼ਬਦ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । see diya par sirar na diya shabad

0 Comments
0

You may also like