ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’

Written by  Lajwinder kaur   |  December 18th 2020 06:02 PM  |  Updated: December 18th 2020 06:02 PM

ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਵੇਗਾ ।

see diya par sirar na diya ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਵਾਜ਼ ‘ਚ ‘ਸੀਸੁ ਦੀਆ ਪਰ ਸਿਰਰੁ ਨ ਦੀਆ’ ਨਵਾਂ ਸ਼ਬਦ ਰਿਲੀਜ਼ ਹੋਵੇਗਾ ।

ptc records

 

19 ਦਸੰਬਰ ਨੂੰ ਪੀਟੀਸੀ ਨੈੱਟਵਰਕ ਦੇ ਰਾਹੀਂ ਇਸ ਧਾਰਮਿਕ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਸ਼ਬਦ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ ।

see diya par sirar na diya shabad


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network