Advertisment

ਭਾਈ ਓਂਕਾਰ ਸਿੰਘ ਦਾ ਨਵਾਂ ਸ਼ਬਦ ‘ਨਾਨਕ ਕਲਿ ਵਿਚਿ ਆਇਆ’ ਹੋਇਆ ਰਿਲੀਜ਼

author-image
By Rupinder Kaler
New Update
ਭਾਈ ਓਂਕਾਰ ਸਿੰਘ ਦਾ ਨਵਾਂ ਸ਼ਬਦ ‘ਨਾਨਕ ਕਲਿ ਵਿਚਿ ਆਇਆ’ ਹੋਇਆ ਰਿਲੀਜ਼
Advertisment
ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਦਾ ਨਵਾਂ ਸ਼ਬਦ ‘
Advertisment
ਨਾਨਕ ਕਲਿ ਵਿਚਿ ਆਇਆ’ ਰਿਲੀਜ਼ ਹੋ ਗਿਆ ਹੈ । ਇਸ ਸ਼ਬਦ ਦਾ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ’ਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਤੇ ਉਹਨਾਂ ਦੇ ਸਾਥੀਆਂ ਵੱਲੋਂ ਗਾਏ ਇਸ ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ ਜਦੋਂ ਕਿ ਸ਼ਬਦ ਦੀ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਹੀ ਤਿਆਰ ਕੀਤੀ ਗਈ ਹੈ । Bhai Onkar Singh Ji (Una Wale) ਹੋਰ ਪੜ੍ਹੋ :
Advertisment
publive-image ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਰਿਕਾਰਡਜ਼ ਵੱਲੋਂ ਆਪਣੇ ਦਰਸ਼ਕਾਂ ਲਈ ਹਰ ਦਿਨ ਨਵੇਂ ਤੋਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ । publive-image   ਜਿਨ੍ਹਾਂ ਦਾ ਸਿੱਖ ਸੰਗਤਾਂ ਵੱਲੋਂ ਲਾਭ ਉਠਾਇਆ ਜਾ ਰਿਹਾ ਹੈ, ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ । ਇੱਥੇ ਹੀ ਬਸ ਨਹੀਂ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ਤੇ ਪੀਟੀਸੀ ਸਿਮਰਨ ਤੇ ਨਵੇਂ ਤੋਂ ਨਵੇਂ ਧਾਰਮਿਕ ਪ੍ਰੋਗਰਾਮ ਚਲਾਏ ਜਾ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment