ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ
ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ
ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ-ਨਵੇਂ ਸ਼ਬਦ (Shabad) ਹਰ ਹਫਤੇ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ (Bhai Satinderpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 28 ਮਈ, ਦਿਨ ਸ਼ਨਿੱਚਰਵਾਰ ਨੂੰ ਹੋਵੇਗਾ ।

ਹੋਰ ਪੜ੍ਹੋ : ਪੀਟੀਸੀ ਰਿਕਾਰਡਸ ‘ਤੇ ਰਿਲੀਜ਼ ਹੋਇਆ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ “ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ “
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
ਜਿਨ੍ਹਾਂ ਦਾ ਲਾਭ ਉਠਾ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਦੇ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਸੰਗਤਾਂ ਦੇ ਲਈ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ । ਭਾਈ ਸਤਿੰਦਰਪਾਲ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਇਸ ਸ਼ਬਦ ਨੂੰ ਤੁਸੀਂ ਸ਼ਨੀਵਾਰ ਨੂੰ ਸਰਵਣ ਕਰ ਸਕਦੇ ਹੋ ।

ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਦੁਨੀਆ ਦੇ ਹਰ ਕੋਨੇ ‘ਚ ਪਹੁੰਚਾ ਰਿਹਾ ਹੈ ।ਇਸ ਦੇ ਨਾਲ ਹੀ ਦਰਸ਼ਕਾਂ ਦੇ ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਕੰਟੈਂਟ ਦਰਸ਼ਕਾਂ ਦੇ ਲਈ ਤਿਆਰ ਕੀਤਾ ਜਾਂਦਾ ਹੈ । ਦਰਸ਼ਕਾਂ ਦੇ ਲਈ ਧਾਰਮਿਕ, ਸੱਭਿਆਚਾਰਕ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਤਿਆਰ ਕੀਤੇ ਜਾਂਦੇ ਹਨ । ਤੁਸੀਂ ਵੀ ਨਵੇਂ-ਨਵੇਂ ਪ੍ਰੋਗਰਾਮ ਅਤੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
