ਪਰਮੀਸ਼ ਵਰਮਾ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਆਏ ਨਜ਼ਰ, ਦੇਖੋ ਤਸਵੀਰਾਂ

written by Lajwinder kaur | December 08, 2020

ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਸੀ । ਜਿਸ ਕਰਕੇ ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ । ਪੂਰੇ ਪੰਜਾਬ ਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤੇ । parmish verma instagram ਹੋਰ ਪੜ੍ਹੋ : ਜੋਸ਼ ਦੇ ਨਾਲ ਭਰਿਆ ਹੋਇਆ ਹੈ ਕੰਵਰ ਗਰੇਵਾਲ ਤੇ ਹਰਫ ਚੀਮਾ ਦਾ ਨਵਾਂ ਕਿਸਾਨੀ ਗੀਤ ‘JAWANI ZINDABAD’, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਪੰਜਾਬੀ ਗਾਇਕ ਪਰਮੀਸ਼ ਵਰਮਾ ਵੀ ਕਿਸਾਨ ਪ੍ਰਦਰਸ਼ਨ ‘ਚ ਪਹੁੰਚੇ ਤੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ । ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਤਸਵੀਰਾਂ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-‘#kisaanektazindabaad #farmerprotest #farmersprotest ਜਿੱਤਾਂਗੇ ਜ਼ਰੂਰ’। inside picture of parmish verma farmer protest ਦੇਸ਼ ਵਿੱਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚਲਦੇ ਦੁਨੀਆ ਭਰ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਹੋ ਰਹੇ ਨੇ ।

 
View this post on Instagram
 

A post shared by ??????? ????? (@parmishverma)

0 Comments
0

You may also like