ਭਾਰਤੀ ਦਾ ਬੇਟਾ ਲਕਸ਼ ਜਨਤਕ ਤੌਰ ‘ਤੇ ਪਹਿਲੀ ਵਾਰ ਆਇਆ ਨਜ਼ਰ, ਪਪਰਾਜ਼ੀ ਭਾਣਜੇ-ਭਾਣਜੇ ਕਹਿੰਦੇ ਆਏ ਨਜ਼ਰ, ਦੇਖੋ ਕਿਊਟ ਵੀਡੀਓ

written by Lajwinder kaur | August 18, 2022

Bharti Singh Spotted In Town With Her Baby Boy Laksh, See Video: ਕਾਮੇਡੀ ਦੀ ਰਾਣੀ ਭਾਰਤੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀ ਮਜ਼ੇਦਾਰ ਵੀਡੀਓਜ਼ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੀਆਂ ਹਨ। ਸੋਸ਼ਲ ਮੀਡੀਆ ਉੱਤੇ ਭਾਰਤੀ ਸਿੰਘ ਦੇ ਪੁੱਤਰ ਗੋਲਾ ਨੂੰ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਜੀ ਹਾਂ ਪਹਿਲੀ ਵਾਰ ਜਦੋਂ ਲਕਸ਼ ਆਪਣੀ ਮਾਂ ਦੇ ਨਾਲ ਜਨਤ ਤੌਰ ਦੇ ਨਜ਼ਰ ਆਇਆ।

ਹੋਰ ਪੜ੍ਹੋ : ਬਿਪਾਸ਼ਾ ਦੇ ਬੇਬੀ ਬੰਪ ਤੋਂ ਬਾਅਦ ਇਸ ਅਦਾਕਾਰਾ ਨੇ ਸ਼ੇਅਰ ਕਰ ਦਿੱਤੀ ਆਪਣੀ ਪ੍ਰੈਗਨੈਂਸੀ ਦੀ ਫੋਟੋ ਤੇ ਕਿਹਾ- ‘ਪਰ ਮੈਂ....’

bharti with son laksh image source Instagram

ਇਸ ਦੇ ਨਾਲ ਹੀ ਉਹ ਇਨ੍ਹੀਂ ਦਿਨੀਂ ਆਪਣੀ ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਆਪਣੇ ਬੇਟੇ ਲਕਸ਼ ਨਾਲ ਨਜ਼ਰ ਆ ਰਹੀ ਹੈ। ਇਹ ਵੀਡੀਓ ਇੰਟਰਨੈੱਟ 'ਤੇ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕ ਵਾਰ-ਵਾਰ ਦੇਖ ਰਹੇ ਹਨ।

inside image of bharti singh son pic image source Instagram

ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਤੁਸੀਂ ਦੇਖ ਸਕਦੇ ਹੋ ਕਿ ਪਹਿਲਾਂ ਉਹ ਕਾਰ 'ਚ ਨਜ਼ਰ ਆ ਰਹੀ ਹੈ ਅਤੇ ਫਿਰ ਉਸ ਨੇ ਆਪਣੇ ਬੇਟੇ ਨਾਲ ਪਾਪਰਾਜ਼ੀ ਨੂੰ ਵੀ ਖੂਬ ਪੋਜ਼ ਦਿੰਦੇ ਹੋਈ ਨਜ਼ਰ ਆ ਰਹ ਹੈ। ਇੰਨਾ ਹੀ ਨਹੀਂ ਇਸ ਦੌਰਾਨ ਉਹ ਬੇਹੱਦ ਸਾਦੇ ਅੰਦਾਜ਼ 'ਚ ਨਜ਼ਰ ਆਈ। ਪਪਰਾਜ਼ੀ ਜੋ ਕਿ ਲਕਸ਼ ਨੂੰ ਭਾਣਜਾ ਭਾਣਜਾ ਕਰਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਲਕਸ਼ ਦੀ ਕਿਊਟਨੈੱਸ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।

bharti singh latest video-min image source Instagram

ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਕਮੈਂਟਸ ਕਰ ਰਹੇ ਹਨ। ਦੂਜੇ ਪਾਸੇ ਕਮੈਂਟ ਸੈਕਸ਼ਨ ਦੀ ਗੱਲ ਕਰੀਏ ਤਾਂ ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਤੁਸੀਂ ਕਿੰਨੇ ਪਿਆਰੇ ਹੋ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਗੋਲੂ' ਅਤੇ ਦਿਲ ਦਾ ਇਮੋਜੀ ਬਣਾਇਆ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ 'ਲੱਡੂ'।

ਵਰਕ ਫਰੰਟ ਦੀ ਗੱਲ ਕਰੀਏ ਭਾਰਤੀ ਆਪਣੇ ਪਤੀ ਹਰਸ਼ ਲਿੰਬਾਚੀਆ ਨਾਲ ਇੱਕ ਰਿਆਲਿਟੀ ਸ਼ੋਅ ਦੀ ਮੇਜ਼ਬਾਨੀ ਕਰ ਰਹੀ ਹੈ। ਦੋਵੇਂ ਆਪਣੇ ਵੀਲੌਗਜ਼ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ।

 

 

View this post on Instagram

 

A post shared by Viral Bhayani (@viralbhayani)

You may also like