Advertisment

ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਵੱਡਾ ਫੈਸਲਾ, ਕ੍ਰਿਕੇਟਰ ਹਰਭਜਨ ਸਿੰਘ ਨੇ ਸ਼ਲਾਘਾ ਕੀਤੀ

author-image
By Shaminder
New Update
ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਵੱਡਾ ਫੈਸਲਾ, ਕ੍ਰਿਕੇਟਰ ਹਰਭਜਨ ਸਿੰਘ ਨੇ ਸ਼ਲਾਘਾ ਕੀਤੀ
Advertisment
ਦੇਸ਼ ਦੇ ਪ੍ਰਸਿੱਧ ਗੁਰਦੁਆਰਾ ਸਾਹਿਬਾਨ ‘ਚ ਸ਼ਾਮਿਲ ਤਖਤ ਸ੍ਰੀ ਹਜ਼ੂਰ ਸਾਹਿਬ ,ਨੰਦੇੜ ਸਾਹਿਬ ਨੇ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਅਹਿਮ ਫੈਸਲਾ ਲਿਆ ਹੈ । ਦਰਅਸਲ
Advertisment
ਨੰਦੇੜ ਸਾਹਿਬ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪਿਛਲੇ 50  ਸਾਲਾਂ ਦੌਰਾਨ ਜਿੰਨਾ ਵੀ ਸੋਨਾ ਦਾਨ ‘ਚ ਮਿਲਿਆ ਹੈ । harbhjan singh share post Image From Harbhajan Singh instagram ਹੋਰ ਪੜ੍ਹੋ : ਧਰਮਿੰਦਰ ਦੇ ਪੋਤੇ ਨੇ ਆਪਣੀ ਦਾਦੀ ਹੇਮਾ ਮਾਲਿਨੀ ਨੂੰ ਲੈ ਕੇ ਕਹੀ ਵੱਡੀ ਗੱਲ, ਇੰਟਰਵਿਊ ਵਿੱਚ ਕੀਤੇ ਕਈ ਖੁਲਾਸੇ 
Advertisment
Hazur_Sahib_Gurudwara Image From Internet ਉਸ ਦੇ ਨਾਲ ਹਸਪਤਾਲ ਬਣਾਇਆ ਜਾਵੇਗਾ ਤਾਂ ਕਿ ਨੰਦੇੜ ਸਾਹਿਬ ਦੇ ਲੋਕਾਂ ਨੂੰ ਇਲਾਜ ਲਈ ਮੁੰਬਈ ਜਾਂ ਫਿਰ ਹੋਰ ਮਹਾਨਾਂਗਰਾਂ ਦਾ ਰੁਖ ਨਾ ਕਰਨਾ ਪਵੇ। Harbhajan Singh Image From Harbhajan Singh instagram ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ‘ਚ ਗੁਰਦੁਆਰੇ ‘ਚ ਇੱਕਠੇ ਹੋਏ ਸੋਨੇ ਨੂੰ ਲੋਕ ਭਲਾਈ ਦੇ ਕਾਰਜਾਂ ‘ਚ ਲਗਾਉਣ ਦੀ ਗੱਲ ਆਖੀ ਗਈ ਹੈ ।ਕ੍ਰਿਕੇਟਰ ਹਰਭਜਨ ਸਿੰਘ ਨੇ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰਦੁਆਰਾ ਸਾਹਿਬ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ । ਦੱਸ ਦਈਏ ਕ ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਬੀਤੇ ਦਿਨੀਂ ਦੇਸ਼ ਭਰ ਦੇ ਹਸਪਤਾਲਾਂ ‘ਚ ਬੈੱਡਾਂ ਅਤੇ ਆਕਸੀਜਨ ਦੀ ਭਾਰੀ ਕਮੀ ਹੋਈ ਸੀ । ਅਜਿਹੇ ‘ਚ ਦਵਾਈਆਂ ਦੀ ਕਾਲਾਬਾਜ਼ਾਰੀ ਵੀ ਹੋ ਰਹੀ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment