Advertisment

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ

author-image
By Shaminder
New Update
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ
Advertisment
ਪੰਜਾਬੀ ਸੰਗੀਤ ਜਗਤ ਤੋਂ ਇੱਕ ਬੁਰੀ ਖ਼ਬਰ ਆਈ ਹੈ ।  ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਗਾਇਕ
Advertisment
ਸਤਵਿੰਦਰ ਬੁੱਗਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਪੰਜਾਬੀ ਮੌਸੀਕੀ ਦੇ ਬੇਤਾਜ਼ ਬਾਦਸ਼ਾਹ ਉਸਤਾਦ ਜਨਾਬ ਸ਼ੌਕਤ ਅਲੀ ਜੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਹ ਪੰਜਾਬੀ ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਹੈ ।ਜਿਹੜਾ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ । ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ' । shaukat ali Image From Satwinder bugga’s Instagram ਹੋਰ ਪੜ੍ਹੋ : ਕੀ ਮੀਕਾ ਸਿੰਘ ਨੇ ਕਰਵਾ ਲਈ ਹੈ ਮੰਗਣੀ ! ਅਕਾਂਕਸ਼ਾ ਪੁਰੀ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਤੋਂ ਲਗਾ ਰਹੇ ਲੋਕ ਅੰਦਾਜ਼ਾ
Advertisment
satwinder-bugga Image From Satwinder bugga’s Instagram ਦੱਸ ਦਈਏ ਕਿ ਸ਼ੌਕਤ ਅਲੀ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ । ।ਉਸਦੇ ਬੇਟੇ ਅਮੀਰ ਸ਼ੌਕਤ ਅਲੀ ਦੇ ਅਨੁਸਾਰ ਉਸਦਾ ਇਲਾਜ ਲਾਹੌਰ ਦੇ ਕੰਬਾਈਨਡ ਮਿਲਟਰੀ ਹਸਪਤਾਲ ਵਿੱਚ ਚੱਲ ਰਿਹਾ ਸੀ।ਇਸ ਤੋਂ ਪਹਿਲਾਂ ਅਮੀਰ ਨੇ ਸ਼ੌਕਤ ਦੀ ਵਿਗੜਦੀ ਸਥਿਤੀ ਨੂੰ ਵੇਖਦਿਆਂ ਗਾਇਕ ਦੇ ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਲਈ ਬੇਨਤੀ ਕੀਤੀ ਸੀ। satwinder bugga Image From Satwinder bugga’s Instagram ਸ਼ੌਕਤ ਅਲੀ ਕਈ ਬਿਮਾਰੀਆਂ ਸਾਹਮਣਾ ਕਰ ਰਹੇ ਸੀ, ਸ਼ੂਗਰ ਅਤੇ ਲੀਵਰ ਟ੍ਰਾਂਸਪਲਾਂਟ ਤੋਂ ਵੀ ਪੀੜਤ ਸੀ। ਇਸ ਤੋਂ ਇਲਾਵਾ, ਕੁਝ ਸਾਲ ਪਹਿਲਾਂ ਉਸ ਦੀ ਬਾਈਪਾਸ ਸਰਜਰੀ ਵੀ ਹੋਈ ਸੀ।
 
View this post on Instagram
 

A post shared by SATWINDER BUGGA (@satwinderbugga)

Advertisment

Stay updated with the latest news headlines.

Follow us:
Advertisment
Advertisment
Latest Stories
Advertisment