ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਖੱਟੀ-ਮਿੱਠੀ ਨੋਕ-ਝੋਕ ਵਾਲਾ ਵੀਡੀਓ ਆਇਆ ਸਾਹਮਣੇ, ਦੇਖੋ ਵੀਡੀਓ

Written by  Lajwinder kaur   |  November 27th 2019 03:03 PM  |  Updated: November 27th 2019 03:03 PM

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਖੱਟੀ-ਮਿੱਠੀ ਨੋਕ-ਝੋਕ ਵਾਲਾ ਵੀਡੀਓ ਆਇਆ ਸਾਹਮਣੇ, ਦੇਖੋ ਵੀਡੀਓ

ਪੰਜਾਬੀ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦੀਆਂ ਕਿਊਟ ਅਦਾਵਾਂ ਸਿਧਾਰਥ ਸ਼ੁਕਲਾ ਦੇ ਨਾਲ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀਆਂ ਹਨ। ਜੀ ਹਾਂ ਉਨ੍ਹਾਂ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ।

ਹੋਰ ਵੇਖੋ:ਲਓ ਜੀ ਸਿੰਗਾ ਤੇ ਅਫਸਾਨਾ ਖ਼ਾਨ ਪਾਉਣ ਆ ਰਹੇ ਨੇ ਧੱਕ, ਨਵੇਂ ਗੀਤ ਦੀ ਡਬਿੰਗ ਹੋਈ ਪੂਰੀ, ਸਾਂਝਾ ਕੀਤਾ ਵੀਡੀਓ

ਇਸ ਵੀਡੀਓ 'ਚ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਖੱਟੀ-ਮਿੱਠੀ ਨੋਕ-ਝੋਕ ਦੇਖਣ ਨੂੰ ਰਹੀ ਹੈ। ਦੋਵੇਂ ਪਹਿਲਾ ਪਿਲੋ ਫਾਈਟ ਕਰਦੇ ਨੇ ਤੇ ਫਿਰ ਸਿਧਾਰਥ ਸ਼ਹਿਨਾਜ਼ ਤੋਂ ਆਪਣੀ ਗੱਲਾਂ ਮਨਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

 

View this post on Instagram

 

A post shared by Shehnaaz Shine (@shehnaazgill) on

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਗਿੱਪੀ ਗਰੇਵਾਲ ਦੀ ਹਾਲ ਹੀ 'ਚ ਆਈ ਪੰਜਾਬੀ ਫ਼ਿਲਮ ਡਾਕਾ 'ਚ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਸੁਪਰ ਹਿੱਟ ਗੀਤਾਂ ‘ਚ ਅਦਾਕਾਰੀ ਦੇ ਰੰਗ ਬਿਖੇਰ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network