Advertisment

ਬਿੰਨੂ ਢਿੱਲੋਂ ਨੇ ਕਰਤਾ ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ‘ਮਾਨ vs ਖ਼ਾਨ’ ਦਾ ਐਲਾਨ, ਦਰਸ਼ਕ ਦੇ ਰਹੇ ਨੇ ਵਧਾਈਆਂ

author-image
By Lajwinder kaur
New Update
ਬਿੰਨੂ ਢਿੱਲੋਂ ਨੇ ਕਰਤਾ ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ‘ਮਾਨ vs ਖ਼ਾਨ’ ਦਾ ਐਲਾਨ, ਦਰਸ਼ਕ ਦੇ ਰਹੇ ਨੇ ਵਧਾਈਆਂ
Advertisment
ਪੰਜਾਬੀ ਐਕਟਰ ਬਿੰਨੂ ਢਿੱਲੋਂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਉਹ
Advertisment
‘ਮਾਨ vs ਖ਼ਾਨ’  (Mann vs Khan) ਟਾਈਟਲ ਹੇਠ ਨਵੀਂ ਫ਼ਿਲਮ ਲੈ ਕੇ ਆ ਰਹੇ ਨੇ ।binnu dhillon instagram pic ਹੋਰ ਪੜ੍ਹੋ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਇੱਕ ਚੜ੍ਹਦੇ ਤੋਂ, ਇੱਕ ਲਹਿੰਦੇ ਤੋਂ...ਦੇਖੋ ਕਿਹੜਾ ਭੱਜ ਦਾ ਪੰਗੇ ਪੈਂਦੇ ਤੋਂ..ਪੇਸ਼ ਹੈ ਮੇਰੀ ਅਗਲੀ ਆਉਣ ਵਾਲੀ ਫ਼ਿਲਮ ‘Mann vs Khan’ । ਇਸ ਪੋਸਟ ਉੱਤੇ ਫੈਨਜ਼ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ।
Advertisment
binnu dhillon new movie mann vs khan ਇਸ ਫ਼ਿਲਮ ‘ਚ ਬਿੰਨੂ ਢਿੱਲੋਂ ਦੇ ਨਾਲ ਦਿਖਾਈ ਦੇਵੇਗੀ ਨਵਨੀਤ ਢਿੱਲੋਂ । ਰਾਜੂ ਵਰਮਾ ਵੱਲੋਂ ਲਿਖੀ ਇਸ ਫ਼ਿਲਮ ਨੂੰ ਡਾਇਰੈਕਟ ਕਰਨਗੇ ਪੰਕਜ ਬੱਤਰਾ । ਪੁਨੀਤ ਬੇਦੀ, ਅਮਨਦੀਪ ਸਿੰਘ, ਗਿਰੀਸ਼ ਮਲਿਕ ਹੋਰਾਂ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ । ਇਸ ਫ਼ਿਲਮ ‘ਚ ਹਾਰਬੀ ਸੰਘਾ, ਹਰਦੀਪ ਗਿੱਲ, ਨਿਰਮਲ ਰਿਸ਼ੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । binnu and navneet
Advertisment

Stay updated with the latest news headlines.

Follow us:
Advertisment
Advertisment
Latest Stories
Advertisment