Advertisment

ਬਿੰਨੂ ਢਿੱਲੋਂ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

author-image
By Shaminder
New Update
ਬਿੰਨੂ ਢਿੱਲੋਂ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Advertisment
ਬਿੰਨੂ ਢਿੱਲੋਂ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ।
Advertisment
ਬਿੰਨੂ ਢਿੱਲੋਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਅਦਾਕਾਰ ਦੇ ਬਚਪਨ ਦੀ ਹੈ । binnu dhillon punjabi actor Image From Binnu Dhillon isntagram ਹੋਰ ਪੜ੍ਹੋ : ਅਦਾਕਾਰਾ ਕੰਗਨਾ ਰਣੌਤ ਨੇ ਦੇਸ਼ ਦੇ ਨਾਂਅ ’ਤੇ ਉਠਾਏ ਕਈ ਸਵਾਲ, ਦੇਸ਼ ਦਾ ਨਾਂਅ ਬਦਲਣ ਦੀ ਕੀਤੀ ਮੰਗ 
Advertisment
Binnu Dhillon Image From Binnu Dhillon isntagram ਇਸ ਤਸਵੀਰ ਨੂੰ ਅਦਾਕਾਰ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਖੰਡ ਬਾਜ ਨਾ ਹੁੰਦੇ ਦੁੱਧ ਮਿੱਠੇ, ਘਿਓ ਬਾਜ ਨਾ ਕੁੱਟੀਦੀਆਂ ਚੂਰੀਆਂ ਨੇ, ਮਾਂ ਬਾਜ ਨਾ ਹੁੰਦੇ ਲਾਡ ਪੂਰੇ, ਬਾਪੂ ਬਾਜ ਨਾ ਪੈਂਦੀਆਂ ਪੂਰੀਆਂ ਨੇ ਲਵ ਯੂ ਬਾਪੂ’। publive-image Image Source: Instagram ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ । ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ ਅਤੇ ਲਗਾਤਾਰ ਫ਼ਿਲਮਾਂ ‘ਚ ਲਗਾਤਾਰ ਸਰਗਰਮ ਹਨ ।
 
View this post on Instagram
 

A post shared by Binnu Dhillon (@binnudhillons)

Advertisment

Stay updated with the latest news headlines.

Follow us:
Advertisment
Advertisment
Latest Stories
Advertisment