Advertisment

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਵੱਖ-ਵੱਖ ਰੂਪਾਂ ਨੂੰ ਦਰਸਾਉਂਦਾ ਵੀਡੀਓ ਬਿੰਨੂ ਢਿੱਲੋਂ ਨੇ ਕੀਤਾ ਸਾਂਝਾ

author-image
By Shaminder
New Update
ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਵੱਖ-ਵੱਖ ਰੂਪਾਂ ਨੂੰ ਦਰਸਾਉਂਦਾ ਵੀਡੀਓ ਬਿੰਨੂ ਢਿੱਲੋਂ ਨੇ ਕੀਤਾ ਸਾਂਝਾ
Advertisment
ਕਿਸਾਨਾਂ ਦਾ ਧਰਨਾ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਹੈ ।
Advertisment
ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਦਿੱਤਾ ਗਿਆ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਆਪਣਾ ਸਮਰਥਨ ਕਿਸਾਨ ਅੰਦੋਲਨ ਨੂੰ ਦੇ ਰਹੇ ਹਨ । farmer ਕੋਈ ਗਾਇਕ ਗੀਤਾਂ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਕੋਈ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਕੇ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹੈ ।ਅਦਾਕਾਰ ਬਿੰਨੂ ਢਿੱਲੋਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
Advertisment
ਹੋਰ ਪੜ੍ਹੋ : ਖੇਤੀ ਬਿੱਲਾਂ ਵਿਰੁੱਧ ਧਰਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਬਣਾ ਦਿੱਤੀ ਵਾਟਰ ਪਰੂਫ ਸਟੇਜ, ਵੀਡੀਓ ਵਾਇਰਲ farmer ਜਿਸ ‘ਚ ਕਿਸਾਨ ਅੰਦੋਲਨ ਦੇ ਵੱਖ ਵੱਖ ਰੂਪ ਵੇਖਣ ਨੂੰ ਮਿਲ ਰਹੇ ਨੇ । ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। binnu ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।
 
View this post on Instagram
 

A post shared by Binnu Dhillon (@binnudhillons)

Advertisment

Stay updated with the latest news headlines.

Follow us:
Advertisment
Advertisment
Latest Stories
Advertisment