Advertisment

ਅਨੀਤਾ ਦੇਵਗਨ ਦੇ ਘਰ ਮਠਿਆਈ ਲੈ ਕੇ ਪਹੁੰਚੇ ਬੀਰ ਸਿੰਘ, ਅਦਾਕਾਰਾ ਨੇ ਦਿੱਤੀ ਬੀਰ ਸਿੰਘ ਨੂੰ ਵਿਆਹ ਦੀ ਵਧਾਈ

author-image
By Shaminder
New Update
ਅਨੀਤਾ ਦੇਵਗਨ ਦੇ ਘਰ ਮਠਿਆਈ ਲੈ ਕੇ ਪਹੁੰਚੇ ਬੀਰ ਸਿੰਘ, ਅਦਾਕਾਰਾ ਨੇ ਦਿੱਤੀ ਬੀਰ ਸਿੰਘ ਨੂੰ ਵਿਆਹ ਦੀ ਵਧਾਈ
Advertisment
ਪੰਜਾਬੀ ਇੰਡਸਟਰੀ ਦੇ ਮਸ਼ੂਹਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਅਨੀਤਾ ਦੇਵਗਨ (Anita Devgan) ਦੇ ਘਰ ਮਠਿਆਈ ਲੈ ਕੇ ਪਹੁੰਚੇ । ਜਿੱਥੇ ਅਨੀਤਾ ਦੇਵਗਨ ਨੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੇ ਨਾਲ ਹੀ ਅਦਾਕਾਰਾ ਨੇ ਮਠਿਆਈ ਦਾ ਡੱਬਾ ਲੈਂਦੇ ਹੋਏ ਬੀਰ ਸਿੰਘ ਨੂੰ ਵਧਾਈ ਵੀ ਦਿੱਤੀ ।
Advertisment
Anita Devgan with husband image From instagram ਹੋਰ ਪੜ੍ਹੋ : ਅਦਾਕਾਰ ਰਣਦੀਪ ਹੁੱਡਾ ਦਾ ਸਿੱਖ ਭਾਈਚਾਰੇ ਨੂੰ ਲੈਕੇ ਵੱਡਾ ਬਿਆਨ, ਕਿਹਾ ‘ਸਿੱਖ ਮਨੁੱਖਤਾ ਦੀ ਮਿਸਾਲ’ ਇਸ ਵੀਡੀੲ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਕਿ ਸਾਡੇ ਬੀਰ ਸਿੰਘ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ। ਇਸ ਵੀਡੀਓ ਨੂੰ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । Bir singh .. ਵੀਡੀਓ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ।ਜਸਬੀਰ ਜੱਸੀ, ਅਦਾਕਾਰ ਦਕਸ਼ ਅਜੀਤ ਸਿੰਘ ਸਣੇ ਕਈ ਸੈਲੀਬ੍ਰੇਟੀਜ਼ ਨੇ ਵੀ ਗਾਇਕ ਨੂੰ ਵਧਾਈਆਂ ਦਿੱਤੀਆ ਹਨ ।
Advertisment
Anita Devgan With husband image From instagram ਗਾਇਕ ਬੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅਸ ‘ਚ ਬਤੌਰ ਜੱਜ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਗਾਇਕੀ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।
 
View this post on Instagram
 

A post shared by Anita Devgan (@anitadevgan101)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment