ਬੌਬੀ ਦਿਓਲ ਨੇ ਤਸਵੀਰ ਸਾਂਝੀ ਕਰਦੇ ਹੋਏ ਮਾਂ ਨੂੰ ਬਰਥਡੇ ਕੀਤਾ ਵਿੱਸ਼

Written by  Shaminder   |  October 17th 2020 11:45 AM  |  Updated: October 17th 2020 11:45 AM

ਬੌਬੀ ਦਿਓਲ ਨੇ ਤਸਵੀਰ ਸਾਂਝੀ ਕਰਦੇ ਹੋਏ ਮਾਂ ਨੂੰ ਬਰਥਡੇ ਕੀਤਾ ਵਿੱਸ਼

ਬੌਬੀ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਬੌਬੀ ਦਿਓਲ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

dharmendra dharmendra

ਤੁਹਾਨੂੰ ਦੱਸ ਦਿੰਦੇ ਹਾਂ ਕਿ ਧਰਮਿੰਦਰ ਦੀ ਪਹਿਲੀ ਪਤਨੀ ਦਾ ਨਾਂਅ ਪ੍ਰਕਾਸ਼ ਕੌਰ ਹੈ ।ਪਰ ਇਸ ਦੇ ਬਾਵਜੂਦ ਉਹਨਾਂ ਨੇ ਹੇਮਾ ਮਾਲਿਨੀ ਨਾਲ ਵਿਆਹ ਕਰਵਾਇਆ । ਪ੍ਰਕਾਸ਼ ਕੌਰ ਦੋਹਾਂ ਦੇ ਅਫੇਅਰ ਤੋਂ ਕਾਫੀ ਦੁਖੀ ਸੀ ।

ਹੋਰ ਪੜੋਬੌਬੀ ਦਿਓਲ ਨੇ ਪਹਿਲੀ ਵਾਰ ਦੱਸਿਆ ਕਿ ਧਰਮਿੰਦਰ ਨਾਲ ਉਹਨਾਂ ਦੇ ਕਿਸ ਤਰ੍ਹਾਂ ਦੇ ਹਨ ਸਬੰਧ, ਇਸ ਵਜ੍ਹਾ ਕਰਕੇ ਕਦੇ ਨਹੀਂ ਕੀਤੀ ਖੁੱਲ ਕੇ ਗੱਲ

sunny and bobby sunny and bobby

ਪਰ ਧਰਮਿੰਦਰ ਨੇ ਹੇਮਾ ਨਾਲ ਵਿਆਹ ਕਰਵਾਉਣ ਲਈ ਹਰ ਹੀਲਾ ਵਰਤਿਆ ਉਹਨਾਂ ਨੇ ਧਰਮ ਬਦਲਕੇ ਬਿਨ੍ਹਾਂ ਤਲਾਕ ਦਿੱਤੇ ਹੇਮਾ ਮਾਲਿਨੀ ਨਾਲ ਵਿਆਹ ਕਰਵਾਇਆ ।

Sunny-Bobby Sunny-Bobby

ਬੌਬੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਹੁਤ ਹੀ ਜਲਦ ਇੱਕ ਵੈੱਬ ਸੀਰੀਜ਼ ‘ਚ ਨਜ਼ਰ ਆਉਣ ਵਾਲੇ ਹਨ ।ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਰਹੇ ਹਨ ।

 

View this post on Instagram

 

Happy birthday Mom! ❤️ #HappyBirthday

A post shared by Bobby Deol (@iambobbydeol) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network