Advertisment

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਮਾਂ ਦਾ ਹੋਇਆ ਦਿਹਾਂਤ, ਸਿਹਤ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਸੀ ਦਾਖਿਲ

author-image
By Rupinder Kaler
New Update
ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਮਾਂ ਦਾ ਹੋਇਆ ਦਿਹਾਂਤ, ਸਿਹਤ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਸੀ ਦਾਖਿਲ
Advertisment
ਬਾਲੀਵੁੱਡ ਤੋਂ ਇੱਕ ਬੁਰੀ ਖਬਰ ਆਈ ਹੈ ਅਕਸ਼ੇ ਕੁਮਾਰ (Akshay Kumar)ਦੀ ਮਾਂ ਅਰੁਣਾ ਭਾਟੀਆ (Aruna Bhatia )ਦਾ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਖੁਦ ਅਕਸ਼ੇ ਕੁਮਾਰ ਨੇ ਇੱਕ ਟਵੀਟ ਕਰਕੇ ਦਿੱਤੀ ਹੈ । ਅਕਸ਼ੇ ਕੁਮਾਰ (Akshay Kumar) ਨੇ ਟਵੀਟ ਕਰਦੇ ਹੋਏ ਲਿਖਿਆ ਕਿ ਉਹ ਬਹੁਤ ਹੀ ਮਾੜੀ ਹਾਲਤ ਵਿੱਚ ਸਨ ਤੇ ਉਹਨਾਂ ਨੂੰ ਬਹੁਤ ਤਕਲੀਫ ਦਾ ਸਾਹਮਣਾ ਕਰਨਾ ਪੈ ਰਿਹਾ ਸੀ । publive-image ਹੋਰ ਪੜ੍ਹੋ :
Advertisment
ਸਲਮਾਨ ਖ਼ਾਨ ਦੀ ਫ਼ਿਲਮ ‘ਅੰਤਿਮ ਦਾ ਫਾਈਨਲ ਟਰੁੱਥ’ ਦਾ ਨਵਾਂ ਪੋਸਟਰ ਜਾਰੀ publive-image Pic Courtesy: Instagram ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਅਕਸ਼ੇ ਕੁਮਾਰ (Akshay Kumar) ਦੀ ਮਾਂ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਕਸ਼ੇ (Akshay Kumar) ਦੇ ਟਵੀਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਲਿਖਿਆ 'ਉਹ ਮੇਰਾ ਸਭ ਕੁਝ ਸੀ। ਅਤੇ ਅੱਜ ਮੈਂ ਅਸਹਿ ਦਰਦ ਮਹਿਸੂਸ ਕਰ ਰਿਹਾ ਹਾਂ। ਮੇਰੀ ਮਾਂ ਸ਼੍ਰੀਮਤੀ ਅਰੁਣਾ ਭਾਟੀਆ ਅੱਜ ਸਵੇਰੇ ਸ਼ਾਂਤੀਪੂਰਵਕ ਇਸ ਸੰਸਾਰ ਨੂੰ ਛੱਡ ਕੇ ਮੇਰੇ ਪਿਤਾ ਜੀ ਦੇ ਨਾਲ ਕਿਸੇ ਹੋਰ ਸੰਸਾਰ ਵਿੱਚ ਪਹੁੰਚ ਗਈ। ਮੈਂ ਤੁਹਾਡੀਆਂ ਪ੍ਰਾਰਥਨਾਵਾਂ ਦਾ ਸਤਿਕਾਰ ਕਰਦਾ ਹਾਂ ਕਿਉਂਕਿ ਮੈਂ ਅਤੇ ਮੇਰਾ ਪਰਿਵਾਰ ਇਸ ਪੜਾਅ ਚੋਂ ਲੰਘ ਰਿਹਾ ਹਾਂ। ਓਮ ਸ਼ਾਂਤੀ।'
Advertisment

Stay updated with the latest news headlines.

Follow us:
Advertisment
Advertisment
Latest Stories
Advertisment