ਅਨੁਸ਼ਕਾ ਸ਼ਰਮਾ ਨੇ ਆਪਣੇ ਪਾਲਤੂ ਡੌਗੀ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਤਸਵੀਰ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

Written by  Lajwinder kaur   |  January 05th 2021 10:30 AM  |  Updated: January 05th 2021 10:35 AM

ਅਨੁਸ਼ਕਾ ਸ਼ਰਮਾ ਨੇ ਆਪਣੇ ਪਾਲਤੂ ਡੌਗੀ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਤਸਵੀਰ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਇੰਡੀਅਨ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਇਨ੍ਹੀਂ ਦਿਨੀਂ ਅਨੁਸ਼ਕਾ ਆਪਣੇ ਪ੍ਰੈਗਨੈਂਸੀ ਪੀਰੀਅਡ ਦਾ ਆਨੰਦ ਲੈ ਰਹੀ ਹੈ । ਉਹ ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।  virat kohli with wife anushka sharma

ਹੋਰ ਪੜ੍ਹੋ : ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਇਰਲ ਹੋਇਆ ਵੀਡੀਓ

ਹਾਲ ਹੀ ਚ ਉਨ੍ਹਾਂ ਨੇ ਆਪਣੇ ਪਾਲਤੂ ਡੌਗੀ ਦੇ ਨਾਲ ਪਿਆਰੀ ਜਿਹੀ ਫੋਟੋ ਸ਼ੇਅਰ ਕੀਤੀ ਹੈ । ਇਸ ਤਸਵੀਰ ‘ਚ ਅਨੁਸ਼ਕਾ ਸ਼ਰਮਾ ਆਪਣੇ ਡੌਗੀ ਦੇ ਨਾਲ ਫਰਸ਼ ਉੱਤੇ ਲੇਟੀ ਹੋਈ ਹੈ । ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ-‘ਘਰ ‘ਚ Serial chillers’। ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।

inside pic of anushka instagram post

ਅਨੁਸ਼ਕਾ ਸ਼ਰਮਾ ਨੇ 11 ਦਸੰਬਰ ਨੂੰ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ ਸੀ । ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦਾ ਵਿਆਹ 11 ਦਸੰਬਰ 2017 ‘ਚ ਹੋਈ ਸੀ ।

inside pic of anushka sharma and virat kohli

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network