Advertisment

ਬਾਲੀਵੁੱਡ ਅਦਾਕਾਰਾ ਕਾਜੋਲ ਨਾਲ ਹੋਇਆ ਕੁਝ ਅਜਿਹਾ ਕਿ ਧੜੰਮ ਕਰਕੇ ਡਿੱਗੀ ਅਦਾਕਾਰਾ, ਵੀਡੀਓ ਵਾਇਰਲ

author-image
By Shaminder
New Update
ਬਾਲੀਵੁੱਡ ਅਦਾਕਾਰਾ ਕਾਜੋਲ ਨਾਲ ਹੋਇਆ ਕੁਝ ਅਜਿਹਾ ਕਿ ਧੜੰਮ ਕਰਕੇ ਡਿੱਗੀ ਅਦਾਕਾਰਾ, ਵੀਡੀਓ ਵਾਇਰਲ
Advertisment
ਬਾਲੀਵੁੱਡ ਅਦਾਕਾਰਾ ਕਾਜੋਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਕਾਜੋਲ  ਕਿਸੇ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਕਿਤੇ ਜਾ ਰਹੀ ਹੈ । ਪਰ ਅਚਾਨਕ ਉਨ੍ਹਾਂ ਦਾ ਪੈਰ ਫਿਸਲ ਜਾਂਦਾ ਹੈ ਅਤੇ ਉਹ ਧੜੰਮ ਕਰਕੇ ਥੱਲੇ ਡਿੱਗ ਜਾਂਦੀ ਹੈ ।ਇੱਕ ਪਲ ਲਈ ਤਾਂ ਉਨ੍ਹਾਂ ਨੂੰ ਸਮਝ ਨਹੀਂ ਆਉਂਦਾ ਕਿ ਇਹ ਕਿਵੇਂ ਹੋਇਆ । ਹਾਲਾਂਕਿ ਸਿਕਓਰਿਟੀ ਗਾਰਡ ਉਨ੍ਹਾਂ ਦੇ ਨਾਲ ਮੌਜੂਦ ਸਨ । https://www.instagram.com/p/CECT7NShomO/ ਜਿਸ ਤੋਂ ਬਾਅਦ ਉਨ੍ਹਾਂ ਨੇ ਕਾਜੋਲ  ਨੂੰ ਬਿਨਾਂ ਦੇਰ ਕੀਤਿਆਂ ਉਠਾਇਆ ।ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਤੇ ਲਗਾਤਾਰ ਕਮੈਂਟ ਕਰ ਰਹੇ ਹਨ ।ਕਾਜੋਲ  ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । https://www.instagram.com/p/CCfrJcLJFX9/ ‘ਦਿਲ ਵਾਲੇ ਦੁਲਹਨੀਆਂ ਲੈ ਜਾਏਂਗੇ’, ‘ਗੁਪਤ’, ‘ਪਿਆਰ ਤੋ ਹੋਨਾ ਹੀ ਥਾ’, ‘ਪਿਆਰ ਕੀਆ ਤੋਂ ਡਰਨਾ ਕਯਾ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment