Advertisment

ਪ੍ਰੈਗਨੇਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਦੀ ਪਹਿਲੀ ਤਸਵੀਰ ਆਈ ਸਾਹਮਣੇ, ਬੇੱਹਦ ਖੂਬਸੂਰਤ ਲੱਗ ਰਹੀ ਹੈ ਅਦਾਕਾਰਾ

author-image
By Shaminder
New Update
ਪ੍ਰੈਗਨੇਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਦੀ ਪਹਿਲੀ ਤਸਵੀਰ ਆਈ ਸਾਹਮਣੇ, ਬੇੱਹਦ ਖੂਬਸੂਰਤ ਲੱਗ ਰਹੀ ਹੈ ਅਦਾਕਾਰਾ
Advertisment
ਕਰੀਨਾ ਕਪੂਰ ਦੂਜੀ ਵਾਰ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਜਿਸ ਦਾ ਖੁਲਾਸਾ ਬੀਤੇ ਦਿਨ ਹੋਇਆ ਸੀ । ਪ੍ਰੈਗਨੇਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਨੇ ਪਿੰਕ ਟਾਪ ਪਾਇਆ ਹੋਇਆ ਹੈ ਅਤੇ ਉਹ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ https://www.instagram.com/p/CD07f-5JQXz/ ਬਾਲੀਵੁਡ ਦੇ ਸਭ ਤੋਂ ਮਸ਼ਹੂਰ ਕਪਲਜ਼ ਵਿੱਚੋਂ ਇੱਕ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਖਾਨ ਦੇ ਪਰਿਵਾਰ ਵਿੱਚ ਜਲਦ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ।ਸੈਫ ਅਲੀ ਖਾਨ ਨੇ ਬੁੱਧਵਾਰ ਨੂੰ ਖੁਦ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਕਰੀਨਾ ਕਪੂਰ ਖਾਨ ਅਤੇ ਉਹ ਇੱਕ ਹੋਰ ਬੱਚੇ ਦੇ ਮਾਤਾ-ਪਿਤਾ ਬਣਨ ਵਾਲੇ ਹਨ। https://www.instagram.com/p/CD1Vsb7gcBL/ ਹੁਣ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਖਾਨ ਨੇ ਆਪਣੀ ਪਹਿਲੀ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕਰ ਦਿੱਤੀ ਹੈ।ਜਿਸ ਨੂੰ ਕਰੀਨਾ ਕਪੂਰ ਖਾਨ ਨੇ ਸ਼ੇਅਰ ਕੀਤਾ ਹੈ।ਤਸਵੀਰ ਵਿੱਚ ਕਰੀਨਾ ਕਪੂਰ ਖਾਨ ਬੇਹੱਦ ਖੂਬਸੂਰਤ ਲੱਗ ਰਹੀ ਹੈ।ਉਨ੍ਹਾਂ ਨੇ ਹਲਕਾ ਮੇਕਅੱਪ ਕੀਤਾ ਹੋਇਆ ਹੈ ਅਤੇ ਪਿੰਕ ਟਾਪ ਪਾਇਆ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment