Advertisment

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਲਾਇਕਾ ਅਰੋੜਾ, ਬਾਲੀਵੁੱਡ ਐਕਟਰੈੱਸ ਨਜ਼ਰ ਆਈ ਪੰਜਾਬੀ ਸੂਟ ‘ਚ

author-image
By Lajwinder kaur
New Update
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਲਾਇਕਾ ਅਰੋੜਾ, ਬਾਲੀਵੁੱਡ ਐਕਟਰੈੱਸ ਨਜ਼ਰ ਆਈ ਪੰਜਾਬੀ ਸੂਟ ‘ਚ
Advertisment
ਬਾਲੀਵੁੱਡ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਅੰਮ੍ਰਿਤਸਰ ਪਹੁੰਚੇ ਹੋਏ ਹਨ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਉਹ ਪੰਜਾਬੀ ਸ਼ਰਾਰਾ ਸੂਟ ‘ਚ ਨਜ਼ਰ ਆ ਰਹੇ ਹਨ। ਪੰਜਾਬੀ ਸ਼ਰਾਰੇ ‘ਚ ਉਹ ਬਹੁਤ ਹੀ ਖ਼ੂਬਸੂਰਤ ਦਿਖ ਰਹੀ ਹੈ।
 
View this post on Instagram
 

#Amritsar #goldentemple? #waheguru? #blessingstoall

A post shared by Malaika Arora (@malaikaaroraofficial) on

Advertisment
ਹੋਰ ਵੇਖੋ:ਇਹਾਨਾ ਢਿੱਲੋਂ ਨੇ ਬੱਚਿਆਂ ਦੇ ਚਿਹਰਿਆਂ ‘ਤੇ ਬਿਖੇਰੀ ਮੁਸਕਾਨ, ਸਕੂਲੀ ਬੱਚਿਆਂ ਨੂੰ ਵੰਡਿਆ ਲੋੜੀਂਦਾ ਸਮਾਨ publive-image ਉਨ੍ਹਾਂ ਦੀ ਇਸ ਪੋਸਟ ਨੂੰ ਬਾਲੀਵੁੱਡ ਹਸਤੀਆਂ ਦੇ ਨਾਲ ਫੈਨਜ਼ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਨੂੰ ਮਿਲ ਚੁੱਕੇ ਨੇ ਤੇ ਹਜ਼ਾਰਾਂ ਹੀ ਕਮੈਂਟ ਆ ਚੁੱਕੇ ਨੇ। ਬਾਲੀਵੁੱਡ ਦੀ 46 ਸਾਲਾਂ ਦੀ ਇਹ ਹੌਟ ਅਦਾਕਾਰਾ ਆਪਣੇ ਫਿੱਟਨਸ ਵੀਡੀਓਸ ਕਰਕੇ ਚਰਚਾ ‘ਚ ਬਣੀ ਰਹਿੰਦੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment