ਅੱਜ ਹੈ ਸੁਸ਼ਮਿਤਾ ਸੇਨ ਦਾ ਬਰਥਡੇਅ, ਭਰਾ ਤੇ ਭਾਬੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਐਕਟਰੈੱਸ ਨੂੰ ਕੀਤਾ ਵਿਸ਼

written by Lajwinder kaur | November 19, 2020

ਬਾਲੀਵੁੱਡ ਅਦਾਕਾਰਾ ਤੇ ਸਾਬਕਾ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੇ ਅੱਜ ਯਾਨੀ ਕਿ 19 ਨਵੰਬਰ ਨੂੰ ਆਪਣਾ ਜਨਮ ਦਿਨ ਮਨਾ ਰਹੀ ਹੈ । ਸੋਸ਼ਲ ਮੀਡੀਆ ਉੱਤੇ ਫੈਨਜ਼ ਤੇ ਨਾਮੀ ਕਲਾਕਾਰ ਸੁਸ਼ਮਿਤਾ ਸੇਨ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । insdie pic of sushmita sen ਹੋਰ ਪੜ੍ਹੋ : ਗੀਤਾ ਜ਼ੈਲਦਾਰ ਤੇ ਗੁਰਲੇਜ਼ ਅਖਤਰ ਆਪਣੇ ਨਵੇਂ ਗੀਤ ‘100 METER’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਨਨਾਣ ਸੁਸ਼ਮਿਤਾ ਸੇਨ ਨੂੰ ਬਰਥਡੇਅ ਵਿਸ਼ ਕੀਤਾ ਹੈ । ਇਸ ਤੋਂ ਇਲਾਵਾ ਚਾਰੂ ਨੇ ਸੁਸ਼ਮਿਤ ਸੇਨ ਦੇ ਨਾਲ ਆਪਣੀ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ । miss universe sushmita sen ਇਸ ਤੋਂ ਇਲਾਵਾ ਸੁਸ਼ਮਿਤਾ ਸੇਨ ਦੇ ਭਰਾ ਨੇ ਆਪਣੀ ਵੱਡੀ ਭੈਣ ਨੂੰ ਬਰਥਡੇਅ ਵਿਸ਼ ਕਰਦੇ ਤੇ ਲਿਖਿਆ ਹੈ ਕਿ ਭਰਾ ਬਹੁਤ ਪਿਆਰ ਕਰਦਾ ਹੈ । ਇਸ ਤੋਂ ਇਲਾਵਾ ਭੈਣ ਦੀ ਚੰਗੀ ਸਿਹਤ ਤੇ ਕਾਮਯਾਬੀ ਦੀ ਪ੍ਰਾਥਨਾ ਕੀਤੀ ਹੈ । inside pic of sushmita sen with kids and mother ਜੇ ਗੱਲ ਕਰੀਏ ਸੁਸ਼ਮਿਤਾ ਸੇਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਸਾਲ 1996 ਵਿੱਚ ਹਿੰਦੀ ਫ਼ਿਲਮ ਦਸਤਕ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਸੀ । ਇਸ ਤੋਂ ਇਲਾਵਾ ਉਹ ‘ਸਿਰਫ਼ ਤੁਮ’, ‘ਹਿੰਦੁਸਤਾਨ ਦੀ ਕਸਮ’, ‘ਬੀਵੀ ਨੰ. 1’, ‘ਆਂਖੇ’ ਵਰਗੀਆਂ ਕਈ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ । ਇਸ ਤੋਂ ਇਲਾਵਾ ਉਹ ਇਸੇ ਸਾਲ ਸੁਸ਼ਮਿਤਾ ਸੇਨ ਵੈੱਬ ਸੀਰੀਜ਼ ਆਰਿਆ (Aarya) ਚ ਨਜ਼ਰ ਆਈ ਸੀ । sushmita sen birthday pic  

 
View this post on Instagram
 

A post shared by Charu Asopa Sen (@asopacharu)

 
 
View this post on Instagram
 

A post shared by Rajeev Sen (@rajeevsen9)

0 Comments
0

You may also like